ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਰਾਜਾ ਸਾਂਸੀ ਏਅਰਪੋਰਟ ਤੇ ਇੱਕ ਵਿਅਕਤੀ ਨੂੰ ਰੋਕਿਆ ਗਿਆ। ਜਿਸ ਦਾ ਨਾਂ ਗੁਰਿੰਦਰ ਪਾਲ ਸਿੰਘ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਇਸ ਵਿਅਕਤੀ ਖਿਲਾਫ ਲੁਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ।
ਦੋਸਤੋ ਇਸ ਸਬੰਧੀ ਏਅਰਪੋਰਟ ਥਾਣੇ ਵਿੱਚ ਤੈਨਾਤ ਮਹਿਲਾ ਅਧਿਕਾਰੀ ਖੁਸ਼ਬੂ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਨੂੰ ਥਾਣਾ ਸਦਰ ਜਲੰਧਰ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦੇਈਏ ਇਸ ਸਬੰਧੀ ਕਿਹਾ ਜਾ ਰਿਹਾ ਹੈ
ਉਕਤ ਵਿਅਕਤੀ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਹੈ। ਦੋਸਤੋ ਏਅਰਪੋਰਟ ਦੇ ਡਾਇਰੈਕਟਰ ਵਿਪਿਨ ਕਾਂਤ ਸੇਠ ਨੇ ਕਿਹਾ ਕਿ ਸਾਨੂੰ ਇਸ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਜਦ ਕਿ ਏਸੀਪੀ airport ਕਮਲਜੀਤ ਸਿੰਘ ਨੂੰ ਇਸ ਸਬੰਧੀ ਪੁੱਛਿਆ ਗਿਆ
ਤਾਂ ਉਨ੍ਹਾਂ ਕਿਹਾ ਕਿ ਇਕ ਵਿਅਕਤੀ ਨੂੰ ਕਾਬੂ ਕਰਕੇ ਜਲੰਧਰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਪਰ ਉਹ ਅੰਮ੍ਰਿਤਪਾਲ ਦਾ ਸਾਥੀ ਹੈ ਜਾਂ ਨਹੀਂ ਸਾਨੂੰ ਨਹੀਂ ਪਤਾ। ਦੱਸ ਦਈਏ ਇਸ ਸਬੰਧੀ ਜਲੰਧਰ ਦੇ ਥਾਣਾ ਸਦਰ ਦੀ ਪੁਲਸ ਤੋਂ ਪੁਸ਼ਟੀ ਕੀਤੀ ਜਾਵੇ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।