ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ
ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਦੋਸਤੋ ਆਏ ਦਿਨ ਹੀ ਕੋਈ ਨਾ ਕੋਈ ਕੁਦਰਤੀ ਆਫ਼ਤਾਂ ਆਈਆਂ ਹਨ ਜਿਨ੍ਹਾਂ ਕਰਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਜਾਂਦਾ ਹੈ।ਦੋਸਤੋ ਦੱਸ ਦੇਈਏ ਵੀਰਵਾਰ ਨੂੰ ਨੌਸ਼ਹਿਰਾ
ਪੇਸ਼ਾਵਰ ਸਬਕਦਰ ਅਤੇ ਮਰਦਾਨ ਸਣੇ ਉੱਤਰੀ ਪਾਕਿਸਤਾਨ ਦੇ ਕੁਝ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੋਸਤੋ ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ ਮੁਤਾਬਿਕ ਝਟਕੇ ਲਗਭਗ ਸਾਢੇ ਚਾਰ ਵਜੇ ਮਹਿਸੂਸ ਕੀਤੇ ਗਏ।
ਦੱਸ ਦਈਏ ਇੱਕ ਮਹੀਨੇ ਦੇ ਅੰਦਰ ਪਾਕਿਸਤਾਨ ਦੇ ਵਿਚ ਘੱਟੋ-ਘੱਟ ਤੀਜੀ ਵਾਰ ਭੂਚਾਲ ਦੇ ਝਟਕੇ ਆਏ ਹਨ।ਇਹ ਭੂਚਾਲ ਦੇ ਝਟਕੇ ਪਾਕਿਸਤਾਨ ਦੇ ਵਿਚ ਮਹਿਸੂਸ ਕੀਤੇ ਗਏ ਹਨ। ਦੋਸਤੋ ਐਨ ਐੱਸ ਐਮ ਸੀ ਦੱਸਿਆ ਭੂਚਾਲ ਦਾ
ਕੇਂਦਰ ਚਿੱਤਰਾਲ ਤੋਂ ਦੋ ਸੋ ਸੈਟੀਕਿਲੋਮੀਟਰ ਪੱਛਮੀ ਵਿਚ ਸੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ