ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ।ਦੋਸਤੋ ਪੰਜਾਬ ਦੇ ਤਲਵੰਡੀ ਸਾਬੋ ਤੋਂ ਉਸ ਸਮੇਂ ਦੀ ਵੱਡੀ ਖਬਰ ਆਈ ਹੈ। ਦੱਸ ਦਈਏ ਕਿ ਤਲਵੰਡੀ ਸਾਬੋ ਦੇ ਪਿੰਡ ਗੁਰੂਸਰ ਵਿਚ ਬਦਮਾਸਾ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ।
ਪੁਲਿਸ ਅਤੇ ਬਦਮਾਸ਼ਾਂ ਵਿਚ ਆਏ ਹੋਏ ਮੁਕਾਬਲੇ ਵਿਚ ਇੱਕ ਹਮਲਾਵਰ ਜ਼ਖ਼ਮੀ ਹੋ ਗਿਆ ਜਿਸ ਕਾਰਨ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਦੱਸ ਦਈਏ ਮੁਕਾਬਲੇ ਦੌਰਾਨ ਦੋਵਾਂ ਪਾਸਿਉਂ ਗੋਲੀਬਾਰੀ ਹੋਈ ਜਿਸ ਵਿੱਚ ਜਵਾਬੀ ਕਾਰਵਾਈ ਚ
ਇੱਕ ਹਮਲਾਵਰ ਜ਼ਖਮੀ ਹੋ ਗਿਆ।ਉਕਤ ਹਮਲਾਵਰ ਨੇ ਡਾਕਟਰ ਤੇ ਗੋਲੀਬਾਰੀ ਕੀਤੀ ਸੀ। ਦੱਸ ਦਈਏ ਬਦਮਾਸ਼ਾਂ ਨੇ ਡਾਕਟਰ ਤੋਂ ਗੈਂਗਸਟਰ ਮਨਪ੍ਰੀਤ ਮੰਨਾ ਦੇ ਨਾਂ ਤੇ ਫਿਰੌਤੀ ਦੀ ਰਕਮ ਮੰਗੀ ਸੀ। ਜਿਸ ਤੋਂ ਬਾਅਦ ਫਿਰੋਤੀ ਦੀ ਰਕਮ ਨਾ ਮਿਲਣ ਤੇ
ਬਦਮਾਸ਼ਾਂ ਨੇ ਡਾਕਟਰ ਤੇ ਹਮਲਾ ਕਰ ਦਿੱਤਾ। ਦੋਸਤੋ ਇਸ ਮਾਮਲੇ ਚ ਅੱਜ ਪੁਲਸ ਨੇ ਉਨ੍ਹਾਂ ਨੂੰ ਘੇਰ ਲਿਆ ਦੋਵੇਂ ਪਾਸੇ ਤੋਂ ਗੋਲੀਬਾਰੀ ਹੋਈ ਜਿਸ ਵਿਚ ਇੱਕ ਹਮਲਾਵਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।