ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਇਸ ਵੇਲੇ ਦੀ ਵੱਡੀ ਖਬਰ ਫਰੋਜਪੁਰ ਤੋ ਸਾਹਮਣੇ ਆ ਰਹੀ ਹੈ। ਦੱਸ ਦਈਏ ਮੀਡੀਆ ਦੀਆਂ ਰਿਪੋਰਟਾਂ ਮੁਤਾਬਿਕ ਇਥੇ ਫਿਰੋਜਪੁਰ ਤਲਵੰਡੀ ਗੈਂਗਸਟਰ ਅਰਸ਼ ਡੱਲਾ ਦੇ
ਸਾਥੀ ਦੀ ਪੁਲਿਸ ਨਾਲ ਮੁੱਠਭੇੜ ਹੋਈ ਹੈ। ਦੋਸਤੋ ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਗੁਰਪਿਆਰ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਗੈਂਗਸਟਰ ਨੇ ਪੁਲਿਸ ਤੇ ਫਾਇਰਿੰਗ ਕੀਤੀ ਪੁਲਸ ਨੇ ਵੀ ਜਵਾਬੀ
ਕਾਰਵਾਈ ਕੀਤੀ ਗੈਂਗਸਟਰ ਗੁਰਪਿਆਰ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਦੇ ਲਈ ਹਸਪਤਾਲ ਚ ਭਰਤੀ ਕਰਵਾਇਆ ਗਿਆ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।