ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਸ਼ਹਿਰ ਚੋਂ ਵੀਰਵਾਰ ਰਾਤ ਅਣਪਛਾਤੇ ਚਾਰ ਨਕਾਬਪੋਸ਼ ਵਿਅਕਤੀ ਭਵਾਨੀਗੜ੍ਹ ਗੈਸ ਏਜੰਸੀ ਦੇ ਮੈਨੇਜਰ ਕੋਲੋਂ ਤਕਰੀਬਨ ਸੱਤ ਪੁਆਇੰਟ ਪਚੱਨਵੇ ਲੱਖ ਰੁਪਏ ਲੁੱਟ ਕੇ ਫਰਾਰ ਹੋ ਗਿਆ।
ਦੱਸ ਦਈਏ ਲੁੱਟ ਦੀ ਵਾਰਦਾਤ ਦੀ ਸੂਚਨਾ ਮਿਲਣ ਉਪਰੰਤ ਐਸਪੀ ਸੰਗਰੂਰ ਮਨਪ੍ਰੀਤ ਸਿੰਘ ਸਮੇਤ ਡੀਐਸਪੀ ਰੁਪਿੰਦਰ ਕੌਰ ਅਤੇ ਥਾਣਾ ਮੁਖੀ ਭਵਾਨੀਗੜ੍ਹ ਪ੍ਰਤੀਕ ਜਿੰਦਲ ਨੇ ਪੁਲਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ
ਦੋਸਤੋ ਦੀ ਜਾਣਕਾਰੀ ਦਿੰਦਿਆਂ ਭਵਾਨੀਗੜ੍ਹ ਗੈਸ ਏਜੰਸੀ ਦੇ ਮਾਲਕ ਚਰਨਪਾਲ ਸਿੰਘ ਸਿੱਧੂ ਨੇ ਕਿਹਾ ਹੈ ਉਹਨਾਂ ਦਾ ਮਨੈਜਰ ਤਲਵਿੰਦਰ ਸਿੰਘ ਅੱਜ ਦੇਰ ਸ਼ਾਮ ਕਰੀਬ 8 ਵਜੇ ਗੈਸ ਏਜੰਸੀ ਚ ਬੈਠਾ ਸੀ ਤਾਂ ਮੋਟਰਸਾਈਕਲ ਤੇ ਆਏ ਚਾਰ ਵਿਅਕਤੀਆਂ ਵਿਚੋਂ
ਤਿੰਨ ਵਿਅਕਤੀ ਗੈਸ ਏਜੰਸੀ ਚ ਦਾਖਲ ਹੋ ਗਏ ਜਿਨ੍ਹਾਂ ਕੋਲ ਹਥਿਆਰ ਵੀ ਸਨ ਉਨ੍ਹਾਂ ਨੇ ਧਮਕਾਉਂਦੀਆ ਅੱਖੀਆਂ ਤੂੰ ਆਪਣਾ ਨੁਕਸਾਨ ਨਾ ਕਰਾ ਲਵੀਂ ਤੇਰੇ ਕੋਲ ਜਿੰਨੇ ਪੈਸੇ ਹਨ ਤੂੰ ਕੱਢ ਕੇ ਦੇ ਦੇਵੇ। ਉਸ ਲੁਟੇਰੇ ਫਰੋਲਾ ਫਰੋਲੀ ਕਰ ਦੇ ਗੱਲੇ ਚੋਂ ਸਾਰੇ ਪੈਸੇ ਲੈ ਕੇ ਫਰਾਰ ਹੋ ਗਏ ਸਨ। ਦੋਸਤੋ ਮੈਨੈਬ ਤਲਵਿੰਦਰ ਸਿੰਘ ਨੇ ਦੱਸਿਆ ਕਿ ਲੁਟੇਰਿਆਂ ਕੋਲੋਂ ਤੇਜ਼ਧਾਰ ਹਥਿਆਰ ਸਨ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ