ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੱਸ ਦਈਏ ਗੁਰਾਇਆ ਦੇ ਪਿੰਡ ਬੋਪਾਰਾਏ ਵਿੱਚ ਸਥਿਤ ਯੂਨੀਅਨ ਬੈਂਕ ਦੀ ਬਰਾਂਚ ਅੰਦਰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਨਾਲ ਬੈਂਕ ਦਾ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ
ਪਰ ਹੁਣ ਦੇਖਣ ਵਾਲੀ ਗੱਲ ਤਾਂ ਇਹ ਸੀ ਹਲਕਾ ਫਿਲੌਰ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਖੜ੍ਹੀਆਂ ਹੋਣ ਦੇ ਬਾਵਜੂਦ ਵੀ ਫਾਇਰ ਬ੍ਰਿਗੇਡ ਫਗਵਾੜਾ ਤੋਂ ਬੁਲਾਈ ਗਈ। ਦੋਸਤੋ ਦੱਸ ਦੇਈਏ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਕ ਦੇ ਮੈਨੇਜਰ
ਨੇ ਦੱਸਿਆ ਜਦੋਂ ਉਹਨਾਂ ਨੇ ਸਵੇਰੇ ਬੈਂਕ ਬਰਾਂਚ ਖੁਲ੍ਹੀ ਤਾਂ ਉਹਨਾਂ ਦੀ ਬੈਂਕ ਅੰਦਰ ਧੁੰਆ ਹੋਇਆ ਸੀ ਜਦੋਂ ਉਹਨਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਉਨ੍ਹਾਂ ਦਾ ਕਾਫ਼ੀ ਸਮਾਂਨ ਸੜ ਚੁਕਾ ਸੀ। ਦੋਸਤੋ ਬੈਂਕ ਵਿੱਚ ਲੱਗਿਆ ਫੇਅਰ ਅਲਾਰਮ ਵੀ ਨਹੀਂ ਵੱਜਿਆ।
ਦੱਸ ਦਈਏ ਉਨ੍ਹਾਂ ਨੇ ਕਿਹਾ ਅੱਗ ਲੱਗਣ ਦਾ ਕਾਰਨ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਇਸ ਮੌਕੇ ਬੋਲਦਿਆਂ ਦਾਰਾ ਸਿੰਘ ਰਾਏ ਨੇ ਕਿਹਾ ਕਿ ਫਾਇਰ ਬ੍ਰਿਗੇਡ ਦੀ ਗੱਡੀ ਫਗਵਾੜਾ ਤੋਂ ਬੁਲਾਈ ਅਤੇ ਅੱਗ ਤੇ ਕਾਬੂ ਪਾਇਆ ਗਿਆ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।