ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਬਹੁਤ ਸਾਰੇ ਲੋਕ ਸਫਰ ਨੂੰ ਛੇਤੀ ਤੇ ਅਸਾਨੀ ਦੇ ਨਾਲ ਖਤਮ ਕਰਨ ਲਈ ਸਾਧਨਾਂ ਦਾ ਇਸਤੇਮਾਲ ਕਰਦੇ ਹਨ। ਉਹਨਾਂ ਵਿਚੋਂ ਕਈ ਲੋਕ ਹਵਾਈ ਸਫ਼ਰ ਨੂੰ ਪਹਿਲ ਦਿੰਦੇ ਹਨ।
ਦੋਸਤੋ ਦੱਸ ਦਈਏ ਕਈ ਵਾਰ ਇਹਨਾਂ ਜਹਾਜ਼ਾਂ ਚ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਜਿਸ ਕਰਕੇ ਲੋਕਾਂ ਦਾ ਭਾਰੀ ਅਤੇ ਜਾਨੀ ਮਾਲੀ ਨੁਕਸਾਨ ਹੁੰਦਾ ਹੈ। ਹੁਣੇ ਹੁਣੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦੋਸਤੋ ਜਹਾਜ਼ ਵਿੱਚ ਕੁੱਲ 68 ਯਾਤਰੀ ਸਨ।
ਜਿਹਨਾਂ ਨਾਲ ਇਹ ਹਾਦਸਾ ਵਾਪਰਿਆ। ਦੱਸ ਦਈਏ ਨੇਪਾਲ ਦੇ ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇਂ ਤੇ ਬਹੱਤਰ ਸੀਟਾਂ ਵਾਲਾ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਦੋਸਤੋ ਬਚਾਅ ਕਾਰਜ ਜਾਰੀ ਹੈ।
ਦੱਸ ਦਈਏ ਹਵਾਈ ਅੱਡਾ ਬੰਦ ਹੈ। ਇਕ ਅਧਿਕਾਰੀ ਨੇ ਦੱਸਿਆ ਹੈ ਹੁਣ ਤੱਕ 40 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਇਕ ਹੋਰ ਅਧਿਕਾਰੀ ਮੁਤਾਬਕ ਦੋ ਲੋਕਾਂ ਨੂੰ ਜਿਉਂਦਾ ਵੀ ਕੱਢਿਆ ਗਿਆ ਹੈ। ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੈ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।