ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਪੱਛਮੀ ਬੰਗਾਲ ਦੀ ਦੱਖਣੀ 24 ਪਰਗਣਾ ਜ਼ਿਲੇ ਦੇ ਬਸੰਤੀ ਵਿਚ ਸ਼ਨਿਚਰਵਾਰ ਨੂੰ ਹੋਏ ਧਮਾਕੇ ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਵਿਅਕਤੀ ਜ਼ਖਮੀ ਹੋ ਗਏ।
ਜਦੋਂ ਪੁਲਸ ਨੇ ਇਸ ਹਾਦਸੇ ਦੀ ਜਾਣਕਾਰੀ ਸਾਂਝੀ ਕੀਤੀ। ਦੱਸ ਦਈਏ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਟਿਟਕੁਮਾਰ ਪਿੰਡ ਦੇ ਮਨਿਰੁਲ ਖਾਨ ਨਾਂ ਦੇ ਇਕ ਵਿਅਕਤੀ ਦੇ ਘਰ ਕਥਿਤ ਤੌਰ ਤੇ
ਕੁਝ ਲੋਕ ਦੇਸੀ ਬੰਬ ਬਣਾ ਰਹੇ ਸਨ। ਦੱਸ ਦਈਏ ਸੀਨੀਅਰ ਅਧਿਕਾਰੀ ਨੇ ਕਿਹਾ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹਨਾਂ ਜ਼ਖ਼ਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ ਅਤੇ ਇਲਾਕੇ ਵਿਚ ਸੁਰੱਖਿਆ ਵਧਾ ਦਿੱਤੀ ਹੈ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ