ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ।ਹੁਣੇ ਹੁਣੇ ਇਥੇ ਵੱਡਾ ਬੰਬ ਧਮਾਕਾ ਹੋਇਆ ਹੈ ਜਿਸ ਵਿੱਚ 32 ਜਾਣਿਆਂ ਦੇ ਮਾਰੇ ਜਾਣ ਅਤੇ 147 ਜ਼ਖਮੀ ਹੋਣ ਦੀ ਖਬਰ ਆਈ ਹੈ। ਦੱਸ ਦੇਈਏ ਪੁਲਸ ਅਧਿਕਾਰੀਆਂ ਨੇ
ਬੀਬੀਸੀ ਨੂੰ ਪੁਸ਼ਟੀ ਕੀਤੀ ਹੈ ਕਿ ਪਿਸ਼ਾਵਰ ਆਤਮਘਾਤੀ ਧਮਾਕਾ ਮਸਜਿਦ ਵਿਚ ਹੋਇਆ ਹੈ। ਦੋਸਤੋ ਬੀਬੀਸੀ ਪੱਤਰਕਾਰ ਦੀ ਜਾਣਕਾਰੀ ਮੁਤਾਬਕ ਇਸ ਧਮਾਕੇ ਚ ਜ਼ਖ਼ਮੀ ਹੋਏ ਵਿਅਕਤੀਆਂ ਵਿਚੋਂ ਕਈ ਲੋਕਾਂ ਦੀ ਹਾਲਤ ਨਾਜ਼ੁਕ ਦੱਸੀਂ ਜਾ ਰਹੀ ਹੈ।
ਇਹ ਧਮਾਕਾ ਉਸ ਵੇਲੇ ਹੋਇਆ ਜਦੋਂ ਮਸਜਿਦ ਦੇ ਨਾਲ ਲੋਕਾਂ ਦੇ ਨਾਲ ਭਰੀ ਹੋਈ ਸੀ ਅਤੇ ਘਟਨਾ ਦਾ ਸਮਾਂ ਕਰੀਬ ਇਕ ਵਜੇ ਤੀਹ ਮਿੰਟ ਸੀ ਅਤੇ ਇੱਕ ਪੁਲਿਸ ਅਧਿਕਾਰੀ ਨੇ ਬੀਬੀਸੀ ਨੂੰ ਦਸਿਆ ਕਿ ਧਮਾਕਾ ਨਾਲ ਇਕ
ਮਸਜਿਦ ਦੀ ਦੀਵਾਰ ਟੁੱਟ ਗਈ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ