ਓ ਤੇਰੀ ਚਾਰੇ ਪਾਸੇ ਪਾਣੀ ਹੀ ਪਾਣੀ ਨਹੀ ਦਿਖ ਰਹੀ ਧਰਤੀ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਥੋੜ੍ਹੇ ਦਿਨਾਂ ਤੋਂ ਮੌਸਮ ਖਰਾਬ ਹੋਣ ਕਰਕੇ ਭਾਰੀ ਵਰਖਾ ਹੋ ਰਹੀ ਹੈ ਜਿਸ ਨਾਲ ਪਾਣੀ ਦਾ ਵਹਾਅ ਬਹੁਤ ਜ਼ਿਆਦਾ ਹੋ ਰਿਹਾ ਹੈ ਅਤੇ ਪਾਣੀ ਖਡ਼੍ਹਨਾ ਸ਼ੁਰੂ ਹੋ ਗਿਆ ਪਾਣੀ ਨਾਲ ਕਿਸਾਨਾਂ ਦੀਆਂ ਫਸਲ

ਦਾ ਵੀ ਨੁਕਸਾਨ ਹੋ ਰਿਹਾ ਹੈ ਜਿਸ ਨਾਲ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਦੌਰਾਨ ਸਡ਼ਕ ਤੇ ਗਲੀਆਂ ਵਿੱਚ ਵੀ ਪਾਣੀ ਖੜ੍ਹ ਗਿਆ ਹੈ ਜਿਸ ਨਾਲ ਆਵਾਜਾਈ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਜਿਹਾ ਹੀ ਮਾਮਲਾ ਫਰੀਦਾਬਾਦ ਤੋਂ ਸਾਹਮਣੇ ਆਇਆ ਹੈ

ਜਿੱਥੇ ਪਾਣੀ ਦੀ ਬਹੁਤ ਜ਼ਿਆਦਾ ਮੁਸ਼ਕਿਲ ਆ ਰਹੀ ਹੈ ਉੱਥੋਂ ਦੇ ਲੋਕਾਂ ਵੱਲੋਂ ਪਾਣੀ ਦੇ ਵਿਚਦੀ ਹੀ ਜਾਣਾ ਪੈ ਰਿਹਾ ਹੈ ਸਕੂਲ ਵਿੱਚ ਜਾਂਦੇ ਸਮੇਂ ਬੱਚਿਆਂ ਨੂੰ ਵੀ ਪਾਣੀ ਦੇ ਵਿਚਦੀ ਹੀ ਜਾਣਾ ਪੈਂਦਾ ਹੈ ਮੇਰੇ ਪਾਣੀ ਨਾਲ ਆਵਾਜਾਈ ਦੇ ਸਾਧਨਾਂ ਨੂੰ ਬਹੁਤ ਜ਼ਿਆਦਾ ਦਿੱਕਤ ਆ ਰਹੀ ਹੈ ਅਤੇ ਨਾਲ ਹੀ

ਉਥੋਂ ਦੇ ਸੀਵਰੇਜਾਂ ਦਾ ਵੀ ਕੰਮ ਕਰਨਾ ਬੰਦ ਹੋ ਗਿਆ ਜਿਸ ਨਾਲ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਸ ਨੂੰ ਲੋਕਾਂ ਨੇ ਦੱਸਿਆ ਕਿ ਸਕੂਲ ਜਾਂਦੇ ਬੱਚਿਆਂ ਨੂੰ ਵੀ ਗੰਦੇ ਪਾਣੀ ਵਿੱਚ ਦੀ ਜਾਣਾ ਪੈਂਦਾ ਹੈ ਇਸ ਦਾ ਕਾਰਨ ਹੈ ਕਿ ਉੱਥੋਂ ਦੇ ਸੀਵਰੇਜ ਦਾ ਪਾਣੀ

ਕਿਸੇ ਪਾਸੇ ਲੰਘਣੇ ਹੀ ਰਿਹਾ ਜਿਸ ਕਾਰਨ ਪਾਣੀ ਗਲੀਆਂ ਵਿੱਚ ਅਤੇ ਘਰਾਂ ਵਿਚ ਜਾ ਰਿਹਾ ਹੈ ਜਿਸ ਨਾਲ ਉੱਥੋਂ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਮੁਸ਼ਕਲ ਆ ਰਹੀ ਸਕੂਲ ਦੇ ਬੱਚਿਆਂ ਨੂੰ ਵਿਆਹੁਣ ਜਾਣ ਬੁੱਧਵਾਰ ਜਦੋਂ ਮੁਸ਼ਕਿਲ ਆਉਂਦੀ ਹੈ ਅਤੇ ਆਮ ਲੋਕਾਂ ਨੂੰ ਵੀ ਉਤਲੇ

ਕੰਮਾਂਕਾਰਾਂ ਵਿੱਚ ਬਹੁਤ ਜ਼ਿਆਦਾ ਮੁਸ਼ਕਿਲ ਆ ਰਹੀ ਹੈ ਜਿਸ ਤੋਂ ਬਾਅਦ ਉਸ ਨੂੰ ਲੋਕਾਂ ਨੇ ਪ੍ਰਸ਼ਾਸਨ ਤੋਂ ਉਸ ਦਾ ਹੱਲ ਕਰਨ ਦੀ ਮੰਗ ਕੀਤੀ ਹੈ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ

ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜੂਨ ਮਹੀਨੇ ਚ ਹੋਵੇਗੀ 2500 ਰੁਪਏ ਪੈਨਸ਼ਨ ਸਕੀਮ ਸ਼ੁਰੂ !

ਪੂਰੀ ਜਾਣਕਾਰੀ ਲਈ ਇਸ ਵੀਡੀਓ ਵਿਚ ਦੇਖੋ ਦੋਸਤੋ ਮੈਂ ਕੀ ਤੁਸੀਂ ਜਾਣਦੇ ਹੋ ਕਿ ਪੁਰਾਣੇ …

Leave a Reply

Your email address will not be published. Required fields are marked *