ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ
ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਦਿੱਤੀ ਗਈ ਗਾਰੰਟੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਕ ਨਿੱਜੀ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਵਿਚ
ਭਗਵੰਤ ਮਾਨ ਨੇ ਕਿਹਾ ਹੈ ਕਿ ਔਰਤਾਂ ਨੂੰ ਜਲਦੀ ਹੀ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਅਸੀਂ ਚੋਣਾਂ ਦੌਰਾਨ ਵਾਅਦਾ ਕੀਤਾ ਸੀ, ਉਸ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਬਾਕੀਆਂ ਵਾਂਗ ਅਸੀਂ ਇਹ ਨਹੀਂ ਕਹਾਂਗੇ ਕਿ ਖ਼ਜ਼ਾਨਾ ਖਾਲੀ ਹੈ। ਉਹਨਾਂ ਨੇ ਕਿਹਾ ਹੈ ਕੇ ਅਸੀਂ ਲੋਕਾਂ ਦੇ ਨਾਲ ਜੋ ਵਾਹਦੇ ਪੂਰੇ ਕੀਤੇ ਹਨ ਉਹ ਪੂਰੇ ਕਰਾਂਗੇ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ