ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਪੰਜਾਬ ਚ ਇਸ ਸਾਲ ਜਿੱਥੇ ਫਰਵਰੀ ਚ ਵਿਧਾਨ ਸਭਾ ਚੋਣਾਂ ਹੋਈਆਂ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ
ਜਿਸ ਸਦਕਾ ਉਨ੍ਹਾਂ ਨੂੰ ਵੋਟਾਂ ਹਾਸਲ ਹੋ ਸਕਣ ਆਮ ਆਦਮੀ ਪਾਰਟੀ ਵੱਲੋਂ ਆਪਣੀ ਸਰਕਾਰ ਆਉਣ ਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੱਸਦੇ ਹੋਏ ਬਹੁਤ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ ਇਸ ਵਾਰ ਵਿਧਾਨ ਸਭਾ ਚੋਣਾਂ ਚ ਆਮ
ਆਦਮੀ ਪਾਰਟੀ ਨੇ ਰਿਕਾਰਡ ਤੋੜ ਜਿੱਤ ਹਾਸਲ ਕੀਤੀ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਕਿੰਨੇ ਹਜ਼ਾਰ ਰੁਪਏ ਦੇਣ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਚੋਣਾਂ ਤੋਂ
ਪਹਿਲਾਂ ਪੰਜਾਬ ਅੰਦਰ ਅਠਾਰਾਂ ਸਾਲ ਤੋਂ ਉਪਰ ਉਮਰ ਦੀਆਂ ਸਾਰੀਆਂ ਔਰਤਾਂ ਨੂੰ ਮਹੀਨੇ ਵਿੱਚ ਇੱਕ ਵਾਰ ਇੱਕ ਹਜਾਰ ਰੁਪਿਆ ਉਨ੍ਹਾਂ ਦੇ ਖਾਤਿਆਂ ਚ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਪਰ ਇੰਨੇ ਮਹੀਨੇ ਬੀਤ ਜਾਣ ਦੇ ਚੱਲਦਿਆਂ
ਕੁਝ ਲੋਕਾਂ ਵੱਲੋਂ ਇਸਦੀ ਉਮੀਦ ਲਗਾਤਾਰ ਕੀਤੀ ਜਾ ਰਹੀ ਹੈ ਕਿਉਂਕਿ ਬਹੁਤ ਸਾਰੇ ਪਰਿਵਾਰ ਗਰੀਬੀ ਹੇਠਾਂ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਹਨ ਉਥੇ ਭਾਰਤ ਵੱਲੋਂ ਪਹਿਲੇ ਪੜਾਅ ਦੇ ਤਹਿਤ ਇਸ ਸਕੀਮ ਨੂੰ ਲਾਗੂ ਕਰਨ ਵਾਸਤੇ ਖਰੜਾ ਤਿਆਰ ਕਰ ਲਿਆ
ਗਿਆ ਹੈ ਜਲਦ ਹੀ ਇਸ ਦੀ ਮੁਕੰਮਲ ਕੀਤੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਜਾਵੇਗੀ ਪੰਜਾਬ ਸਰਕਾਰ ਵੱਲੋਂ ਅਗਲੇ ਯੋਜਨਾ ਪੰਜਾਬ ਦੀਆਂ ਸਾਰੀਆਂ ਅਠਾਰਾਂ ਸਾਲ ਤੋਂ ਉੱਪਰ ਉਮਰ ਵਰਗ ਦੀਆਂ ਔਰਤਾਂ ਵਾਸਤੇ ਲਾਗੂ ਕੀਤੀ ਜਾਂਦੀ ਹੈ ਅਤੇ
ਇਸ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਤੇ ਭਾਰੀ ਬੋਝ ਪਵੇਗਾ ਇਸ ਲਈ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਲੋੜਵੰਦ ਔਰਤਾਂ ਨੂੰ ਲਾਭ ਦੇਣ ਵਾਸਤੇ ਸ਼ੁਰੂ ਕੀਤੇ ਜਾਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਵਿਰਾਸਤੀ
ਉਨ੍ਹਾਂ ਔਰਤਾਂ ਦਾ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਇਕੱਲਿਆਂ ਹੀ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾ ਰਿਹਾ ਹੈ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ