ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਵੱਖ ਵੱਖ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਤਹਿਤ ਉਹ ਸਕੀਮਾਂ ਦਾ
ਨਿਰਮਾਣ ਕਰਦੇ ਹਨ ਮੁੱਖਮੰਤਰੀ ਭਗਵੰਤ ਮਾਨ ਨੇ ਵੀ ਪੰਜਾਬ ਦੇ ਲੋਕਾਂ ਲਈ ਕਈ ਸਹੂਲਤਾਂ ਲੈ ਕੇ ਆਉਂਦੀਆਂ ਹਨ ਜਿਸ ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਬਿਜਲੀ ਦੇ ਬਿੱਲ ਮੁਆਫ ਕਰ ਦਿੱਤੇ ਗਏ ਹਨ ਉਥੇ ਕਿਸਾਨਾਂ ਨੂੰ ਵੀ
ਕਈ ਫਿਰ ਦਿੱਤੇ ਜਾ ਰਹੇ ਹਨ ਉਥੇ ਹੀ ਹੁਣ ਇੱਕ ਹੋਰ ਸਕੀਮ ਬਾਰੇ ਚਾਨਣਾ ਪਾਉਣ ਜਾ ਰਿਹਾ ਜਿਸ ਵਿੱਚ ਔਰਤਾਂ ਨੂੰ ਰਸੋਈ ਦੇ ਖਰਚੇ ਲਈ ਉਨ੍ਹਾਂ ਦੇ ਖਾਤੇ ਵਿਚ ਦੋ ਦੋ ਹਜਾਰ ਰੁਪਏ ਦਿੱਤੇ ਜਾਣ ਦੀ ਸਕੀਮ ਚਲਾਈ ਗਈ ਹੈ ਦੱਸੇ ਰਹਿ ਕੇ ਸਕੀਮ
ਅੱਜ ਤੋਂ ਦੋ ਤਿੱਨ ਮਹੀਨੇ ਪਹਿਲਾਂ ਲਾਗੂ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਹੁਣ ਇਸ ਦਾ ਨਿਰਮਾਣ ਕੀਤਾ ਜਾ ਰਿਹਾ ਜਿਸ ਵਿਚ ਰਸੋਈ ਘਰ ਨੂੰ ਲੈ ਕੇ ਔਰਤਾਂ ਦੇ ਖਾਤੇ ਵਿੱਚ ਪੈਸੇ ਪਾਏ ਜਾ ਰਹੇ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।