ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਕੁਝ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਵਿੱਚ ਔਰਤਾਂ ਵੱਲੋਂ ਮੁੰਡਿਆਂ ਨਾਲ ਠੱਗੀਆਂ ਠੋਰੀਆਂ ਵੀ ਕੀਤੀਆਂ ਜਾਂਦੀਆਂ ਹਨ ਕੈਨੇਡਾ ਜਾਣ ਦੇ ਚੱਕਰ ਵਿੱਚ ਲੋਕ ਕੁੜੀਆਂ ਨਾਲ ਫਸ ਜਾਂਦੇ ਹਨ ਅਤੇ ਪਿੱਛੇ ਲੱਗ ਕੇ ਉਸ ਨੂੰ ਬਾਹਰ ਭੇਜ ਦਿੰਦੀਆਂ ਹਨ
ਜਿਸ ਤੋਂ ਬਾਅਦ ਕੁੜੀ ਉੱਥੇ ਜਾ ਕੇ ਮੁੱਕ ਜਾਂਦੀ ਹੈ ਬਾਅਦ ਵਿੱਚ ਲੜਕੇ ਨੂੰ ਆਪਣੀ ਜਾਨ ਦੇਣੀ ਪੈ ਸਕਦੀ ਹੈ ਇੱਥੇ ਰਹਿੰਦਿਆਂ ਵੀ ਲੜਕੀਆਂ ਵੱਲੋਂ ਕੁੱਝ ਲੜਕਿਆਂ ਨੂੰ ਧੋਖਾ ਦਿੱਤਾ ਜਾਂਦਾ ਹੈ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਹਵਸ ਦੇ ਭੁੱਖੇ ਨੌਜਵਾਨ ਆਪਣੀ ਇੱਜ਼ਤ ਨੂੰ ਦਾਅ ਤੇ ਲਾ ਬੈਠਦੇ ਹਨ ਇਕ ਔਰਤ ਨਾਲੋਂ ਬੰਦ ਕਮਰੇ ਵਿੱਚ ਕੁਝ ਗਲਤ ਹਰਕਤਾਂ ਕਰਦੇ ਨਜ਼ਰ ਆਉਂਦੇ ਹਨ
ਜਿਸ ਤੋਂ ਬਾਅਦ ਕੁਝ ਤਿੰਨ ਚਾਰ ਅਣਪਛਾਤੀ ਬੰਦੇ ਉਨ੍ਹਾਂ ਦਾ ਪਿੱਛਾ ਕਰ ਕੇ ਉੱਥੇ ਪਹੁੰਚ ਜਾਂਦੇ ਹਨ ਅਤੇ ਆਪਣੇ ਆਪ ਨੂੰ ਪੁਲੀਸ ਦੇ ਅਧਿਕਾਰੀ ਦੱਸ ਕੇ ਉਨ੍ਹਾਂ ਨੂੰ ਪੁਲਸ ਥਾਣੇ ਵਿਚ ਲਿਜਾਣ ਦੀ ਮੰਗ ਕਰਦੇ ਹਨ ਅਤੇ ਇਸ ਕੇਸ ਨੂੰ ਰਫਾ ਦਫਾ ਕਰਨ ਲਈ ਉਨ੍ਹਾਂ ਕੋਲੋਂ ਦੋ ਲੱਖ ਰੁਪਏ ਦੀ ਮੰਗ ਕਰਦੇ ਹਨ ਪਰ ਉਹ ਨੌਜਵਾਨ ਉਸ ਮਾਮਲੇ ਨੂੰ ਰਫਾ ਦਫਾ ਕਰਨ ਲਈ ਤੀਹ ਹਜ਼ਾਰ ਰੁਪਏ ਵਿੱਚ ਹੀ ਉਨ੍ਹਾਂ ਨਾਲ ਗੱਲਬਾਤ ਕਰ ਲੈਂਦਾ ਹੈ
ਜਿਸ ਮੌਕੇ ਦੱਸ ਹਜ਼ਾਰ ਰੁਪਏ ਨਗਦ ਅਤੇ ਵੀਹ ਹਜ਼ਾਰ ਰੁਪਏ ਏਟੀਐਮ ਵਿੱਚੋਂ ਕਢਵਾ ਕੇ ਉਨ੍ਹਾਂ ਨੂੰ ਦੇ ਦਿੰਦਾ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਦਾ ਹੈ ਕਿ ਫਰਜ਼ੀ ਪੁਲੀਸ ਵਾਲੇ ਬਣੇ ਹਨ ਤਾਂ ਉਹ ਆਪਣਾ ਮਾਮਲਾ ਪੁਲਸ ਦੇ ਹਵਾਲੇ ਭੇਜ ਦਿੰਦਾ ਹੈ ਜਿਸ ਚ ਬਾਹਰੋਂ ਉਸ ਔਰਤ ਨੂੰ ਤਿੰਨਾਂ ਦੋਸ਼ੀਆਂ ਨੂੰ
ਗ੍ਰਿਫਤਾਰ ਕਰਕੇ ਪੂਰੇ ਮਾਮਲੇ ਦੀ ਤਹਿ ਤੱਕ ਪਹੁੰਚਦੇ ਹਨ ਜਿਸ ਤੋਂ ਬਾਅਦ ਉਹ ਲੜਕੀ ਕਹਿੰਦੀ ਹੈ ਕਿ ਮੇਰਾ ਉਨ੍ਹਾਂ ਨਾਲ ਕੋਈ ਰਿਸ਼ਤਾ ਨਾਤਾ ਨਹੀਂ ਹੈ ਉਹ ਉਨ੍ਹਾਂ ਨੂੰ ਬਿਲਕੁਲ ਵੀ ਨਹੀਂ ਜਾਣਦੀ ਹੈ ਸਗੋਂ ਉਸ ਨੂੰ ਵੀ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।