ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ
ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਜੋੜਾਂ ਦੇ ਦਰਦ ਕਮਰ ਦਰਦ ਅਤੇ ਸਰੀਰ ਵਿੱਚ ਦਰਦਾਂ ਦੀ ਸਮੱਸਿਆ ਕਾਫੀ ਜ਼ਿਆਦਾ ਲੋਕਾਂ ਨੂੰ ਆ ਰਹੀ ਹੈ।ਸਰੀਰ ਦੇ ਵਿੱਚ ਕਮਜ਼ੋਰੀ ਕਾਰਨ ਜੋੜਾਂ ਦੇ ਦਰਦ ਦੀ ਸਮੱਸਿਆ ਉਤਪੰਨ
ਹੋ ਸਕਦੀ ਹੈ।ਦੋਸਤੋ ਅਜਿਹੀ ਸਮੱਸਿਆ ਨੂੰ ਦੂਰ ਕਰਨ ਦੇ ਲਈ ਲੋਕ ਅੰਗਰੇਜ਼ੀ ਦਵਾਈਆਂ ਦਾ ਸੇਵਨ ਕਰਦੇ ਹਨ।ਇਸ ਕਾਰਨ ਸਰੀਰ ਵਿੱਚ ਕਈ ਸਾਈਡ ਇਫੈਕਟ ਹੁੰਦੇ ਹਨ।ਜੋੜਾਂ ਦੇ ਦਰਦ ਨੂੰ ਖ਼ਤਮ ਕਰਨ ਦੇ ਲਈ ਅੱਜ ਅਸੀਂ ਇੱਕ ਘਰੇਲੂ ਨੁਸਖਾ ਦੱਸਣ ਜਾ
ਰਹੇ ਹਾਂ।ਇਸ ਨੂੰ ਤਿਆਰ ਕਰਨ ਦੇ ਲਈ ਸੌ ਗ੍ਰਾਮ ਅਜਵਾਇਣ,50 ਗ੍ਰਾਮ ਕਾਲਾ ਨਮਕ ਅਤੇ 5 ਗ੍ਰਾਮ ਸੁੰਢ ਪਾਊਡਰ ਨੂੰ ਮਿਲਾ ਲਵੋ। ਇਹਨਾਂ ਸਾਰੀਆਂ ਚੀਜ਼ਾਂ ਨੂੰ ਕੜਾਹੀ ਦੇ ਵਿੱਚ ਪਾ ਕੇ ਅਸੀਂ ਚੰਗੀ ਤਰ੍ਹਾਂ ਭੁੰਨ ਲੈਣਾ ਹੈ।ਇਸ ਤੋਂ ਬਾਅਦ ਇਸ ਨੂੰ ਕੱਪੜੇ ਦੇ ਵਿੱਚ
ਪਾ ਕੇ ਪੋਟਲੀ ਬਣਾ ਲਵੋ।ਇਸ ਦੀ ਸਹਾਇਤਾ ਦੇ ਨਾਲ ਤੁਸੀਂ ਆਪਣੇ ਪ੍ਰਭਾਵਿਤ ਜਗ੍ਹਾ ਤੇ ਪੰਜ ਮਿੰਟ ਦੇ ਲਈ ਸਿਕਾਈ ਕਰਨੀ ਹੈ।ਇਸ ਦਾ ਇਸਤੇਮਾਲ ਜੋੜਾਂ ਦੇ ਦਰਦ ਕਮਰ ਦਰਦ ਦੇ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ।
ਇਸ ਨੂੰ ਇਸਤੇਮਾਲ ਕਰਨ ਤੇ ਤੁਰੰਤ ਹੀ ਰਾਹਤ ਮਿਲੇਗੀ। ਇਸ ਨੂੰ ਇਸਤੇਮਾਲ ਕਰਨ ਦਾ ਕੋਈ ਵੀ ਸਾਈਡ ਇਫੈਕਟ ਨਹੀਂ ਹੋਵੇਗਾ।ਸੋ ਦੋਸਤੋ ਜੋੜਾਂ ਦੇ ਦਰਦ ਨੂੰ ਖ਼ਤਮ ਕਰਨ ਦੇ ਲਈ ਇਸ ਦਾ ਇਸਤੇਮਾਲ ਕਰੋ।