ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਦੋਂ ਜਾਣਦੇ ਸੋਸ਼ਲ ਮੀਡੀਆ ਤੇ ਅਕਸਰ ਅਜਿਹੀਆਂ ਵੀਡਿਓਜ਼ ਦੇਖੀਆਂ ਜਾਂਦੀਆਂ ਹਨ ਜਿਨ੍ਹਾਂ ਵਿਚ ਬਾਲੀਵੁੱਡ ਦੇ ਸਿਤਾਰਿਆਂ ਦੀ
ਚਰਚਾ ਹੁੰਦੀ ਹੀ ਰਹਿੰਦੀ ਹੈ ਆਪਣੀ ਚਰਚਾ ਦੇ ਚਲਦਿਆਂ ਉਨ੍ਹਾਂ ਦੀਆਂ ਵੀਡੀਓ ਵਾਇਰਲ ਹੁੰਦੀਆਂ ਹੀ ਰਹਿੰਦੀਆਂ ਹਨ ਜਿਸ ਤੋਂ ਬਾਅਦ ਇਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਹੈ ਜਿੱਥੇ ਕਿ ਏਅਰਪੋਰਟ ਤੇ ਕਰੀਨਾ ਕਪੂਰ ਪਹੁੰਚ ਜਾਂਦੀ ਹੈ ਅਤੇ
ਉੱਥੇ ਹੀ ਦਰਸ਼ਕਾਂ ਵੱਲੋਂ ਉਸ ਨੂੰ ਘੇਰ ਲਿਆ ਜਾਂਦਾ ਹੈ ਕਿਉਂਕਿ ਉਸ ਨੂੰ ਚਾਹੁਣ ਵਾਲੇ ਦੀ ਕਤਾਰ ਕਾਫ਼ੀ ਲੰਬੀ ਹੈ ਜਦੋਂ ਹੀ ਉੱਥੇ ਕਰੀਨਾ ਪਹੁੰਚਦੀ ਹੈ ਤਾਂ ਲੋਕਾਂ ਵੱਲੋਂ ਭੀੜ ਕਰ ਲਈ ਜਾਂਦੀ ਹੈ ਅਤੇ ਉਸ ਨਾਲ ਫੋਟੋਆਂ ਅਤੇ ਵੀਡੀਓ ਬਣਾਉਣੇ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ
ਜਿਸ ਨਾਲ ਕਰੀਨਾ ਕਪੂਰ ਨੂੰ ਵੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਸ ਨੂੰ ਜਾਣ ਵਿਚ ਦੇਰੀ ਹੋ ਰਹੀ ਸੀ ਪਰ ਲੋਕਾਂ ਵੱਲੋਂ ਉਸ ਨੂੰ ਘੇਰ ਲਿਆ ਜਾਂਦਾ ਹੈ ਜਿੱਥੋਂ ਉਸਨੂੰ ਨਿਕਲਣਾ ਬੜਾ ਮੁਸ਼ਕਿਲ ਹੋ ਜਾਂਦਾ ਹੈ ਪਰ
ਫਿਰ ਵੀ ਉਥੇ ਉਸ ਵੱਲੋਂ ਲਗਾਤਾਰ ਆਪਣੇ ਸਫ਼ਰ ਵੱਲ ਨੂੰ ਤੁਰਨਾ ਪੈਂਦਾ ਹੈ ਪਰ ਲੋਕਾਂ ਵੱਲੋਂ ਉਸ ਨੂੰ ਲਗਾਤਾਰ ਘੇਰ ਘੇਰ ਕੇ ਫੋਟੋਆਂ ਕਰਾਈਆਂ ਜਾ ਰਹੀਆਂ ਸਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।