ਦੋਸਤੋ ਅੱਜਕੱਲ੍ਹ ਬਹੁਤ ਹੀ ਸ਼ਰਮਨਾਕ ਮਾਮਲੇ ਦੇਖਣ ਨੂੰ ਮਿਲਦੇ ਹਨ ਜਿਨ੍ਹਾਂ ਨੂੰ ਸੁਣ ਕੇ ਕਾਫੀ ਜ਼ਿਆਦਾ ਹੈਰਾਨੀ ਹੁੰਦੀ ਹੈ। ਇਹ ਮਾਮਲਾ ਕਲਯੁੱਗੀ ਯੁੱਗ ਦਾ ਅਹਿਸਾਸ ਕਰਵਾਉਂਦੇ ਹਨ।ਅਜਿਹਾ ਹੀ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਲੁਧਿਆਣਾ ਦੇ ਇੱਕ ਪਿੰਡ ਤੋਂ ਸਾਹਮਣੇ ਆ ਰਿਹਾ ਹੈ।ਦਰਅਸਲ ਇਸ ਪਿੰਡ ਵਿੱਚ
ਇੱਕ ਕਲਯੁੱਗੀ ਪਿਓ ਵੱਲੋਂ ਆਪਣੀ ਹੀ ਲੜਕੀ ਨਾਲ ਇੱਕ ਸਾਲ ਤੋਂ ਬਲਾਤਕਾਰ ਕੀਤਾ ਜਾ ਰਿਹਾ ਸੀ।ਜਦੋਂ ਪੁਲਿਸ ਨੂੰ ਸੂਚਨਾ ਮਿਲਦੀ ਹੈ ਤਾਂ ਪੁਲਿਸ ਤੁਰੰਤ ਹਰਕਤ ਵਿੱਚ ਆਉਂਦੀ ਹੈ।ਪੁਲਿਸ ਵੱਲੋਂ ਇਸ ਕਲਯੁੱਗੀ ਪਿਓ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਲੜਕੀ ਦਾ ਮੈਡੀਕਲ ਕਰਵਾਇਆ
ਜਾ ਰਿਹਾ ਹੈ।ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹੋਰ ਪੁੱਛਗਿੱਛ ਕਰ ਕੇ ਪੂਰੇ ਮਾਮਲੇ ਨੂੰ ਸਾਫ਼ ਕੀਤਾ ਜਾਵੇਗਾ।ਇਸ ਦੋਸ਼ੀ ਪਿਤਾ ਨੂੰ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।ਤੁਹਾਨੂੰ ਦੱਸ ਦਈਏ ਕਿ ਪੁਲਿਸ ਨੂੰ ਇਸ ਬਾਰੇ ਸੂਚਨਾ ਪ੍ਰਾਪਤ ਹੋਈ ਸੀ ਕਿ ਇੱਕ ਲੜਕੀ
ਦਾ ਪਿਤਾ ਹੀ ਉਸ ਦੇ ਨਾਲ ਧੱਕਾ ਕਰ ਰਿਹਾ ਹੈ।ਫਿਰ ਪੁਲਿਸ ਵੱਲੋਂ ਉਸ ਦੇ ਪਿਤਾ ਨੂੰ ਲੱਭ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ।ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਬਰੀਕੀ ਦੇ ਨਾਲ ਪੁੱਛ ਗਿੱਛ ਹੋਵੇਗੀ।ਪੂਰਾ ਮਾਮਲਾ ਸਾਫ਼ ਹੋਣ ਤੋਂ ਬਾਅਦ ਬਣਦੀ ਕਾਰਵਾਈ ਉਸ ਦੋਸ਼ੀ ਦੇ ਨਾਲ ਕੀਤੀ
ਜਾਵੇਗੀ।ਇਸ ਸ਼ਰਮਨਾਕ ਮਾਮਲੇ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ
ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।