ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਰ ਜਾਣ ਤੋਂ ਸਾਡੇ ਸਮਾਜ ਵਿਚ ਮਾਤਾ ਪਿਤਾ ਵੱਲੋਂ ਆਪਣੇ ਬੱਚਿਆਂ ਦੀ ਪਰਵਰਿਸ਼ ਕੀਤੀ ਜਾਂਦੀ ਹੈ ਬੱਚਿਆਂ ਦੇ ਦੁੱਖ ਨਾ ਸਹਿਣ
ਵਾਲੀ ਮਾਤਾ ਪਿਤਾ ਆਪਣੇ ਬੱਚਿਆਂ ਦੀ ਹਰ ਇੱਕ ਖ਼ੁਸ਼ੀ ਲਈ ਆਪਣੇ ਆਪ ਨੂੰ ਆਪਣੇ ਬੱਚਿਆਂ ਤੇ ਨਿਛਾਵਰ ਕਰ ਦਿੰਦੇ ਹਨ ਉਨ੍ਹਾਂ ਦੀ ਹਰ ਇੱਕ ਖ਼ੁਸ਼ੀ ਲਈ ਮਿਹਨਤ ਮਜ਼ਦੂਰੀ ਤੱਕ ਕਰਨ ਲੱਗ ਜਾਂਦੇ ਹਨ ਪਰ ਉੱਥੇ ਹੀ ਜਦੋਂ ਬੱਚੇ ਜਵਾਨ ਹੋ ਜਾਂਦੇ ਹਨ ਅਤੇ
ਆਪਣੇ ਮਾਤਾ ਪਿਤਾ ਨੂੰ ਪਛਾਣਦੇ ਤੱਕ ਨਹੀ ਕੁਝ ਅਜਿਹਾ ਹੀ ਮਾਂ ਬਣਾਇਆ ਜਿੱਥੇ ਮਾਤਾ ਪਿਤਾ ਵੱਲੋਂ ਆਪਣੀ ਨੂੰਹ ਅਤੇ ਪੁੱਤ ਤੇ ਇਲਜ਼ਾਮ ਲਗਾਏ ਹਨ ਕਿ ਉਨ੍ਹਾਂ ਵੱਲੋਂ ਉਨ੍ਹਾਂ ਨੂੰ ਕੁੱਟ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ ਗਿਆ ਹੈ
ਜਿਸ ਦੌਰਾਨ ਪੁਲਸ ਨੇ ਉਨ੍ਹਾਂ ਦੇ ਕਹਿਣ ਦੌਰਾਨ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਹੈ ਤਾਂ ਉਹ ਘਰ ਛੱਡ ਕੇ ਉਥੋਂ ਦੌੜ ਗਏ ਹਨ ਜਿਸ ਵਿਚ ਪੁਲਸ ਉਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ ਬਾਕੀ ਦੀ ਪੂਰੀ ਜਾਣਕਾਰੀ ਸੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।