ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਦ ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਪੰਜਾਬ ਦੇ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ
ਉੱਥੇ ਹੀ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਔਰਤਾਂ ਦੇ ਖਾਤੇ ਵਿਚ ਹਜਾਰ ਹਜ਼ਾਰ ਰੁਪਏ ਪਾਉਣ ਵਾਲੀ ਸਕੀਮ ਲਾਗੂ ਕੀਤੀ ਗਈ ਸੀ ਜਿਸਤੋਂ ਬਾਅਦ ਉਨ੍ਹਾਂ ਨੇ ਪੰਦਰਾਂ ਸੌ ਰੁਪਏ ਪੈਨਸ਼ਨ ਵੀ ਲਾਗੂ ਕੀਤੀ ਸੀ ਜਿਸ ਤੋਂ ਬਾਅਦ ਕੁੱਲ ਮਿਲਾ ਕੇ ਪੱਚੀਸੌ ਰੁਪਏ ਔਰਤਾਂ ਦੇ
ਖਾਤਿਆਂ ਵਿਚ ਪਾਉਣ ਦੀ ਸਕੀਮ ਲਾਗੂ ਕੀਤੀ ਗਈ ਸੀ ਲਗਾਤਾਰ ਭੁੱਖੋਂ ਚ ਭੁਗਤਾਨ ਵੱਲੋਂ ਪੰਜਾਬੀਆਂ ਲਈ ਅਹਿਮ ਯੋਗਦਾਨ ਕੀਤੇ ਜਾ ਰਹੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਸੀ ਕਿ ਜੇਕਰ ਉਨ੍ਹਾਂ ਵੱਲੋਂ ਆਉਣ ਵਾਲੀ ਸਕੀਮ ਲਾਗੂ ਕੀਤੀ ਜਾਵੇਗੀ ਤਾਂ
ਔਰਤਾਂ ਦੇ ਖਾਤੇ ਵਿਚੋਂ ਹਜਾਰ ਹਜ਼ਾਰ ਰੁਪਏ ਪਾਉਣ ਵਾਲੀ ਸਕੀਮ ਹੀ ਲਾਗੂ ਕੀਤੀ ਜਾਵੇਗੀ ਜਿਸ ਤੋਂ ਬਾਅਦ ਹੁਣ ਕਈ ਮੀਟਿੰਗਾਂ ਦੌਰਾਨ ਇਸ ਸਕੀਮ ਨੂੰ ਲਾਗੂ ਕਰਨ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵਿਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ