ਦੋਸਤੋ ਬਟਾਲਾ ਵਿਖੇ ਉਦੋਂ ਸਨਸਨੀ ਫੈਲ ਗਈ ਜਦੋਂ ਨੌਜਵਾਨ ਦੀ ਲਾਸ਼ ਭੇਦਭਰਾ ਹਲਾਤਾਂ ਦੇ ਵਿੱਚੋਂ ਉਸ ਦੀ ਗੱਡੀ ਵਿੱਚੋ ਬਰਾਮਦ ਹੋਈ। ਉਸ ਤੋਂ ਬਾਅਦ ਉਸ ਦੀ ਮਾਂ ਦਾ ਰੋ ਰੋ ਬੁਰਾ ਹਾਲ ਹੈ।ਮ੍ਰਿਤਕ ਦੀ ਮਾਂ ਰੋ ਰੋ ਕੇ ਆਪਣੇ ਪੁੱਤਰ ਨੂੰ ਬੁਲਾ ਰਹੀ ਹੈ।
ਬਟਾਲਾ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਪ੍ਰਕਾਸ਼ ਸਿੰਘ ਉਮਰ ਅਠਾਈ ਸਾਲ ਦੀ ਸੜਕ ਕਿਨਾਰੇ ਉਸਦੀ ਆਪਣੀ ਗੱਡੀ ਚ ਉਸ ਦੀ ਲਾਸ਼ ਭੇਦਭਰੇ ਚੋ ਪੁਲਿਸ ਨੂੰ ਮਿਲੀ।
ਮੌਕੇ ਤੇ ਪਹੁੰਚੀ ਪੁਲਸ ਨੇ ਨੌਜਵਾਨ ਦੀ ਪਹਿਚਾਣ ਕਰ ਉਸਦੇ ਪਰਿਵਾਰ ਨੂੰ ਸੂਚਨਾ ਦਿੱਤੀ। ਮੌਕੇ ਤੇ ਪਹੁੰਚੀ ਮ੍ਰਿਤਕ ਪਰਕਾਸ਼ ਸਿੰਘ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਇਸ ਮੌਕੇ ਤੇ ਪਹੁੰਚੀ ਪੁਲਸ ਦਾ ਕਹਿਣਾ ਹੈ ਜਦੋਂ ਉਹਨਾਂ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ
ਉਹਨਾਂ ਦੀ ਟੀਮ ਮੌਕੇ ਤੇ ਪਹੁੰਚ ਗਈ। ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਇਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਹ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਇਸ ਨੌਜਵਾਨ ਦਾ ਕਤਲ ਅਖੀਰ ਕਿਸਨੇ ਕੀਤਾ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।