ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤ ਚਮਕ ਤੋਂ ਜਾਣ ਤੋਂ ਮੁੱਖ ਮੰਤਰੀ ਪਵਨ ਦੀਵਾਨ ਦੀਆਂ ਆਮ ਆਦਮੀ ਪਾਰਟੀ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਸਨ
ਹਰ ਇਕ ਵਰਗ ਦੇ ਲੋਕਾਂ ਨੂੰ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਕਿਸਾਨਾਂ ਲਈ ਇਕ ਹੋਰ ਸਬਸਿਡੀ ਦੀ ਵੱਡੀ ਸਕੀਮ ਦੇ ਦਿੱਤੀ ਹੈ ਇਸ ਸਕੀਮ ਤਹਿਤ ਸਰਕਾਰ ਕਿਸਾਨਾਂ ਨੂੰ ਦੇ ਰਹੀ ਹੈ ਨੱਬੇ ਪ੍ਰਤੀਸ਼ਤ ਸਬਸਿਡੀ,ਇਸ ਸਕੀਮ
ਤਹਿਤ ਕੇਂਦਰ ਤੇ ਰਾਜ ਸਰਕਾਰ ਸੱਠ ਫੀਸਦੀ ਤਕ ਸਬਸਿਡੀ ਦਿੰਦੀ ਹੈ ਇਸਦੇ ਨਾਲ ਹੀ ਤੀਹ ਫੀਸਦੀ ਬੈਂਕ ਤੋਂ ਕਰਜ਼ਾ ਲੈ ਸਕਦੇ ਹਨ ਤਾਂ ਜੋ ਵੱਧ ਤੋਂ ਵੱਧ ਕਿਸਾਨ ਸੋਲਰ ਪੰਪਾਂ ਰਾਹੀਂ ਆਪਣੀ ਦੀ ਬਿਜਾਈ ਕਰ ਸਕਣ ਇਹ ਸਕੀਮ ਦੋ ਹਜਾਰ ਉਨੀ ਵਿੱਚ ਲਾਗੂ ਕੀਤੀ ਗਈ ਅਤੇ ਇਸ ਤੋਂ ਬਾਅਦ ਅੱਗੇ ਵਧਾਈ ਗਈ ਬਾਕੀ ਦੀ ਪੂਰੀ ਜਾਣਕਾਰੀ ਇਸ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ