ਪੂਰੀ ਜਾਣਕਾਰੀ ਵਿੱਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤ ਜਾਣਗੇ ਪੰਜਾਬ ਵਿੱਚ ਕੁਝ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਥੇ ਲੋਕਾਂ ਵੱਲੋਂ ਭਰੂਣ ਹੱਤਿਆ ਕੀਤੀ ਜਾਂਦੀ ਹੈ ਖ਼ਾਸਕਰ ਕੁੜੀਆਂ ਦੀ ਹੀ ਕਰਨ ਦੇ ਮਾਮਲੇ ਸਾਹਮਣੇ ਆਉਂਦੇ ਹਨ ਲੜਕੀਆਂ ਨੂੰ ਸਮਾਜ
ਵਿਚ ਉੱਚ ਸਥਾਨ ਨਹੀਂ ਦਿੱਤਾ ਜਾ ਰਿਹਾ ਸਮਾਜ ਚ ਮੁੰਡਿਆਂ ਦੀ ਮੰਗ ਵੱਧ ਕੀਤੀ ਜਾ ਰਹੀ ਹੈ ਜਿਸ ਕਰਕੇ ਕੁੜੀਆਂ ਦੀ ਭਰੂਣ ਹੱਤਿਆ ਕੀਤੀ ਜਾਂਦੀ ਹੈ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਚਾਰ ਮਹੀਨੇ ਦਾ ਭਰੂਣ ਇੱਕ ਲਿਫ਼ਾਫ਼ੇ ਵਿੱਚ ਬੰਦ
ਮਿਲਿਆ ਹੈ ਜਿਸ ਤੋਂ ਬਾਅਦ ਉਥੋਂ ਦੇ ਅਧਿਕਾਰੀਆਂ ਨੇ ਇਸ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਨਵੈਸਟੀਗੇਸ਼ਨ ਕਰਨ ਤੋਂ ਬਾਅਦ ਪਤਾ ਲੱਗਿਆ ਕਿ ਭਰੂਣ ਚਾਰ ਮਹੀਨਿਆਂ ਦਾ ਸੀ ਜਿਸ ਨੂੰ ਤਵੇ ਵਿਚ ਬੰਦ ਕਰ ਕੇ ਸੁੱਟਿਆ ਗਿਆ ਹੈ ਬਾਕੀ ਦੀ ਪੂਰੀ ਜਾਣਕਾਰੀ
ਇਸ ਵੀਡੀਓ ਵਿੱਚ ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।