ਦੋਸਤੋ ਇਹ ਤਸਵੀਰਾਂ ਜਲਾਲਪੁਰ ਦੇ ਨਜ਼ਦੀਕ ਚੱਕਪੱਖੀ ਦੇ ਸਰਕਾਰੀ ਸਕੂਲ ਦੀਆਂ ਹਨ। ਜਿੱਥੇ ਇਕ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਦਿੰਦਿਆਂ ਸਰਕਾਰੀ ਸਕੂਲ ਦੇ ਅਧਿਆਪਕ ਨੇ ਕਿਹਾ ਲੜਕੀਆਂ ਦੇ
ਬਾਥਰੂਮਾਂ ਤੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਅਸ਼ਲੀਲ ਫੋਟੋਆਂ ਬਣਾ ਕੇ ਗਾਲਾਂ ਵੀ ਲਿਖੀਆਂ ਹੋਈਆਂ ਹਨ। ਅਤੇ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਉਹ ਦੇ ਸਕੂਲ ਦੇ ਸਮਾਨ ਦੀ ਭੰਨਤੋੜ ਵੀ ਕੀਤੀ ਗਈ ਹੈ।
ਜਿਸਦੀ ਸਾਰੀ ਜਾਣਕਾਰੀ ਪੁਲਸ ਪ੍ਰਸ਼ਾਸਨ ਨੂੰ ਦੇ ਦਿੱਤੀ ਹੈ। ਦੱਸ ਦਈਏ ਅਧਿਆਪਕਾਂ ਵੱਲੋਂ ਮੰਗ ਕੀਤੀ ਗਈ ਹੈ ਅਜਿਹੇ ਲੋਕਾਂ ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਦੱਸ ਦਈਏ ਪੁਲਿਸ ਦਾ ਕਹਿਣਾ ਹੈ ਸਕੂਲ ਦੇ ਵਿੱਚ ਲੜਕੀਆਂ ਦੇ ਬਾਥਰੂਮ ਵਿੱਚ
ਗਲਤ ਤਸਵੀਰਾਂ ਬਣਾਈਆਂ ਗਈਆਂ ਹਨ। ਜਿਸ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।