ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਸੜਦੀ ਸਵੱਛ ਆਏ ਦਿਨ ਕੋਈ ਨਾ ਕੋਈ ਦੁਰਘਟਨਾ ਦੇਖਣ ਨੂੰ ਮਿਲਦੀ ਰਹਿੰਦੀ ਹੈ ਆਏ ਦਿਨ ਕਈ ਲੋਕ ਇਸ ਦੁਰਘਟਨਾ ਦਾ ਸ਼ਿਕਾਰ ਹੁੰਦੇ ਹਨ
ਇਨ੍ਹਾਂ ਦੁਰਘਟਨਾਵਾਂ ਦਾ ਕਾਰਨ ਕਈ ਵਾਰ ਲੋਕਾਂ ਦੀ ਲਾਪ੍ਰਵਾਹੀ ਵੀ ਹੁੰਦੀ ਹੈ ਅਤੇ ਕਈ ਵਾਰ ਕੁਝ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਵਿੱਚ ਇਨਸਾਨ ਦਾ ਨਾ ਚਾਹੁੰਦਿਆਂ ਹੋਇਆ ਵੀ ਨੁਕਸਾਨ ਹੋ ਜਾਂਦਾ ਹੈ ਅਜਿਹਾ ਹੀ ਮਾਮਲਾ ਸਾਹਮਣੇ ਆ ਰਿਹਾ ਹੈ
ਮੋਗੇ ਜ਼ਿਲ੍ਹੇ ਤੋਂ ਜਿੱਥੇ ਇੱਕ ਲੜਕੀ ਆਪਣੀ ਮਾਂ ਨਾਲ ਸਕੂਟਰੀ ਤੇ ਜਾ ਰਹੀ ਸੀ ਅਤੇ ਰੋਡ ਦੇ ਨਾਲ ਪਈ ਹੋਈ ਮਿੱਟੀ ਤੇ ਸਕੂਟਰੀ ਤਿਲਕ ਜਾਂਦੀ ਹੈ ਜਿਸ ਕਰਕੇ ਉਨ੍ਹਾਂ ਦੀ ਸਕੂਟਰੀ ਟਰੱਕ ਦੇ ਥੱਲੇ ਆ ਜਾਂਦੀ ਹੈ ਅਤੇ ਟਰੱਕ ਦੇ ਥੱਲੇ ਆਉਣ ਨਾਲ ਲਡ਼ਕੀ ਦੇ ਸੱਟਾਂ ਵੀ ਲੱਗਦੀਆਂ ਹਨ ਪਰ
ਲੜਕੀ ਦੀ ਮਾਂ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਂਦਾ ਹੈ ਤੇ ਲੋਕਾਂ ਦਾ ਕਹਿਣਾ ਹੈ ਕਿ ਸਾਰੀ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿਉਂਕਿ ਸੜਕਾਂ ਦੇ ਆਲੇ ਦੁਆਲੇ ਮਿੱਟੀ ਪਈ ਹੋਈ ਹੈ
ਜਿਸ ਕਰਕੇ ਮੋਟਰਸਾਈਕਲਾਂ ਤੇ ਸਕੂਟਰਾਂ ਦਾ ਤਿਲਕਣ ਦਾ ਕਾਰਨ ਬਣਦਾ ਹੈ ਜਿਸ ਕਰਕੇ ਬਹੁਤ ਸਾਰੀਆਂ ਦੁਰਘਟਨਾਵਾਂ ਹੁੰਦੀਆਂ ਹਨ ਜਿਸ ਤੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਫਰਜ਼ ਬਣਦਾ ਹੈ ਕਿ ਇਨ੍ਹਾਂ ਨੂੰ ਸਫ਼ਾਈ ਸੇਵਕਾਤੋਂ ਸੜਕਾਂ ਦਾ ਆਲਾ ਦੁਆਲਾ ਸਾਫ ਕਰਵਾਇਆ ਜਾ ਸਕੇ ਤਾ ਜੋ ਛੱਡ ਦੇਸ਼ ਵਿਚ ਹੋ ਰਹੀਆਂ ਦੁਰਘਟਨਾਵਾਂ ਹੋਣ ਤੋਂ ਬਚ ਸਕਣ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।