ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਬਰਨਾਲਾ ਜ਼ਿਲਾ ਦੇ ਕਸਬਾ ਹੰਡਾਇਆ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ ਇੱਥੇ ਪੱਚੀ ਸਾਲ ਦੀ ਵਿਆਹੁਤਾ ਅਮਨਦੀਪ ਕੌਰ ਆਪਣੀ ਜ਼ਿੰਦਗੀ ਦੇ ਨਵੇਂ ਸੁਪਨੇ ਲੈ ਕੇ ਜਿਸ
ਘਰ ਦੇ ਵਿੱਚ ਵਿਆਹ ਕੇ ਗਈ ਸੀ ਉਸੇ ਘਰ ਵਿੱਚ ਉਸਦੀ ਜ਼ਿੰਦਗੀ ਖ਼ਤਮ ਹੋ ਗਈ ਹੈ। ਉਸਨੂੰ ਨਹੀਂ ਪਤਾ ਸੀ ਕਿ ਵਿਆਹ ਤੋ ਬਾਅਦ ਉਸਦੀ ਜ਼ਿੰਦਗੀ ਅਜਿਹੀ ਬਣ ਜਾਵੇਗੀ ਕੀ ਉਹ ਰੋ ਰੋ ਕੇ ਦਿਨ ਕੱਟੇਗੀ ।ਇਹ ਸਾਰੇ ਮਾਮਲੇ ਨੂੰ ਲੈ ਕੇ ਕੁੜੀ ਦੇ ਪਿਤਾ ਤੇ ਵੱਲੋਂ ਪੁਲੀਸ ਕੋਲ ਮਾਮਲਾ ਦਰਜ ਕਰਵਾਇਆ
ਗਿਆ ਦੱਸਿਆ ਗਿਆ ਹੈ ਦਾਜ ਦੇ ਲਾਲਚੀ ਪਰਿਵਾਰ ਦੇ ਬੱਚੇ ਉਨ੍ਹਾਂ ਦੀ ਧੀ ਦੀ ਜਾਨ ਲਈ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਉਂਦਿਆਂ ਦੱਸਿਆ ਉਨ੍ਹਾਂ ਦੀ ਧੀ ਅਮਨਦੀਪ ਕੌਰ ਦਾ ਸਹੁਰਾ ਪਰਿਵਾਰ ਹਰ ਰੋਜ਼ ਉਸ ਦੀ ਕੁੱਟਮਾਰ ਕਰਦਾ ਸੀ ਤੇ ਦਾਜ ਦੇ ਪੈਸਿਆਂ ਦੀ ਮੰਗ ਵੀ ਲਗਾਤਾਰ ਕਰਦਾ ਸੀ ਇਸੇ ਕਾਰਨ
ਬੀਤੇ ਸ਼ੁੱਕਰਵਾਰ ਨੂੰ ਅਮਨਦੀਪ ਨੇ ਆਪਣੀ ਜੀਵਨਲੀਲਾ ਖਤਮ ਕੀਤੀ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸਹੁਰੇ ਪਰਿਵਾਰ ਦੇ ਵੱਲੋਂ ਹੀ ਉਸ ਨੂੰ ਪੈਸਿਆਂ ਦੇ ਲਈ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਇਸ ਮੌਕੇ ਤੇ ਲੜਕੀ ਦੇ ਭਰਾ ਦੇ ਅੱਖਾਂ ਵਿੱਚੋਂ ਹੰਝੂ ਨਹੀਂ ਰੁਕੀ ਉਸ ਦੇ ਭਰਾ ਨੇ ਵੀ ਦੱਸਿਆ ਉਸ ਦੀ ਭੈਣ ਨੂੰ
ਸਹੁਰੇ ਪਰਿਵਾਰ ਵੱਲੋਂ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਉਸ ਦੇ ਭਰਾ ਨੇ ਦੱਸਿਆ ਉਨ੍ਹਾਂ ਨੇ ਆਪਣੇ ਜੀਜੇ ਨੂੰ ਬਾਹਰ ਭੇਜਣ ਲਈ ਲੱਖਾਂ ਰੁਪਏ ਦੀ ਮੰਗ ਕੀਤੀ ਹੋਈ ਸੀ ਦੋਸਤੋ ਹੁਣ ਪੁਲੀਸ ਕੋਲ ਇਹ ਸਾਰਾ ਮਾਮਲਾ ਪਹੁੰਚਣ ਤੋਂ ਬਾਅਦ ਇਨਸਾਫ ਦੀ ਗੁਹਾਰ ਲਾਈ ਜਾ ਰਹੀ ਹੈ ਦੋਸਤੋ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਘਟਨਾ ਦੀ ਜਾਂਚ ਕਰ ਰਹੇ ਡਿਊਟੀ ਅਫ਼ਸਰ ਐਸਐਚਓ ਦੇ ਵੱਲੋਂ ਦੱਸਿਆ ਗਿਆ ਮ੍ਰਿਤਕ ਦੇ ਪਰਿਵਾਰ ਦੇ ਮੈਂਬਰਾਂ ਜੋ ਵੀ ਬਿਆਨ ਦਰਜ ਕਰਵਾਏ ਨੇ