ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਚਮਕ ਤੂ ਜਾਣ ਤੋਂ ਸੋਸ਼ਲ ਮੀਡੀਆ ਤੇ ਕੁਝ ਅਜਿਹੇ ਮਾਮਲੇ ਦੇਖਣ ਨੂੰ ਮਿਲ ਜਾਂਦੇ ਹਨ ਜਿਨ੍ਹਾਂ ਵਿੱਚ ਲੋਕਾਂ ਵੱਲੋਂ ਹੈਰਾਨੀਜਨਕ ਖੁਲਾਸੇ ਕੀਤੇ ਹੁੰਦੇ ਹਨ ਕੁਝ
ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਇਕ ਹੋਟਲ ਵਿਚ ਨੌਜਵਾਨ ਆਪਣੀ ਦੋਸਤ ਨਾਲ ਰਹਿ ਰਿਹਾ ਸੀ ਜਿਸ ਦੌਰਾਨ ਉਸ ਨੌਜਵਾਨ ਦੀ ਨਗਨ ਅਵਸਥਾ ਵਿੱਚ ਹੀ ਮੌਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਲੜਕੇ ਦੇ ਪਰਿਵਾਰ ਵੱਲੋਂ ਅਤੇ
ਲੜਕੇ ਦੀ ਭੈਣ ਵੱਲੋਂ ਹੋਟਲ ਵਾਲਿਆਂ ਤੇ ਇਲਜ਼ਾਮ ਲਗਾਏ ਜਾ ਰਹੇ ਹਨ ਜਿਸ ਤਰ੍ਹਾਂ ਹੋਟਲ ਵਾਲਿਆਂ ਦਾ ਕਹਿਣਾ ਹੈ ਕਿ ਉਸ ਦੀ ਮੌਤ ਹੋ ਚੁੱਕੀ ਸੀ ਪਰ ਉਸ ਨੂੰ ਕੱਪੜੇ ਹੋਟਲ ਦੇ ਨੌਜਵਾਨਾਂ ਵੱਲੋਂ ਹੀ ਪਵਾਏ ਗਏ ਸੀ ਉੱਥੇ ਹੀ ਲੜਕੀ ਨੂੰ ਵੀ
ਇਸ ਮਾਮਲੇ ਵਿੱਚ ਸ਼ੱਕ ਦੇ ਰੂਪ ਚ ਵੀ ਦੇਖਿਆ ਜਾ ਰਿਹਾ ਹੈ ਕਿਉਂਕਿ ਉਸ ਸਮੇਂ ਲੜਕੀ ਉਸ ਨਾਲ ਰੂਪ ਵਿੱਚ ਰਹਿ ਰਹੀ ਸੀ ਪਰ ਥੋੜ੍ਹੇ ਸਮੇਂ ਬਾਅਦ ਹੀ ਉਹ ਲੜਕੀ ਉੱਥੋਂ ਫ਼ਰਾਰ ਹੋ ਜਾਂਦੀ ਹੈ ਇੱਥੇ ਹੀ ਲੜਕੇ ਦੀ ਭੈਣ ਵੱਲੋਂ ਖੁਲਾਸੇ ਕੀਤੀ ਆਰਿਅਨ
ਉਹਨੂੰ ਪਤਾ ਸੀ ਕਿ ਉਹ ਕਿਸੇ ਲੜਕੀ ਨਾਲ ਉਸ ਕਮਰੇ ਵਿੱਚ ਰਹਿ ਰਿਹਾ ਹੈ ਅਤੇ ਇਸ ਲੜਕੇ ਦਾ ਇਸ ਤਰ੍ਹਾਂ ਮੌਤ ਦੇ ਘਾਟ ਉਤਾਰ ਦੇਣਾ ਸ਼ੱਕ ਜ਼ਾਹਿਰ ਕਰ ਰਿਹਾ ਹੈ ਜਿਸ ਤੋਂ ਬਾਅਦ ਪੁਲੀਸ ਵੱਲੋਂ ਉਸ ਦੀ ਜਾਂਚ ਕੀਤੀ ਜਾ ਰਹੀ ਹੈ
ਇਸ ਲੜਕੀ ਨੂੰ ਇਸ ਅਵਸਥਾ ਵਿੱਚ ਕਿਸ ਨੇ ਅਤੇ ਕਿਉਂ ਮਾਰਿਆ ਹੈ ਜਿਸ ਵਿੱਚ ਹੋਟਲ ਵਾਲਿਆਂ ਨੂੰ ਵੀ ਘੇਰੇ ਵਿੱਚ ਲਿਆ ਜਾ ਰਿਹਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।