ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆ ਲੈਣਾ ਚਾਹੁੰਦੇ
ਹੋ ਤਾ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਇਸ ਵੀਡੀਓ ਦੇ ਵਿੱਚ ਸੁਣਿਆ ਜਾ ਸਕਦਾ ਹੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੈਨੇਡਾ ਦੇ ਦੋ ਗੈਗਸਟਰ ਮਾਰੇ ਗਏ ਹਨ ਤੇ ਉਹਨੇ ਦੱਸਿਆ ਜਾ
ਰਿਹਾ ਹੈ ਉਨ੍ਹਾ ਵਿੱਚ ਇੱਕ ਪੰਜਾਬੀ ਗੈਗਸਟਰ ਵੀ ਸ਼ਾਮ ਲ ਹੈ ਪੁਲੀਸ ਵੱਲੋ ਇਕ ਸ਼ੂਟਰ ਗੈਂ ਗਸਟਰ ਨੂੰ ਕਾਬੂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਨੌਜਵਾਨ ਵਿਸਲਰ ਦੇ ਵਿੱਚ ਆਪਣਾ ਜਨਮ ਦਿਨ ਮਨਾਉਣ ਗਿਆ ਸੀ ਇਹ
ਜ਼ਿਲ੍ਹਾ ਮੋਗਾ ਦੇ ਉਣੱਤੀ ਸਾਲਾ ਮਨਿੰਦਰ ਧਾਲੀਵਾਲ ਦਾ ਕਤਲ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਮਨਿੰਦਰ ਦੇ ਛੋਟੇ ਭਰਾ ਦਾ ਹਰਬ ਧਾਲੀਵਾਲ ਦਾ ਵੀ ਕਤਲ ਕੀਤਾ ਗਿਆ ਸੀ। ਪੁਲਿਸ ਵਲੋਂ ਮੌਕੇ ਤੇ ਪਹੁੰਚ
ਕੇ ਦੋ ਸੂਟਰਾਂ ਨੂੰ ਕਾਬੂ ਕਰ ਲਿਆ ਗਿਆ ਹੈ।ਸਾਨੂੰ ਸਾਰਿਆਂ ਨੂੰ ਪਤਾ ਹ ਹੈ ਕੇ ਹਰ ਦਿਨ ਕੋਈ ਨਾ ਕੋਈ ਅਜਿਹੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਦੇ ਨਾਲ ਹਲਚਲ ਮੱਚ ਜਾਂਦੀ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।