ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਇੱਕ ਸਵੇਰ ਚੜ੍ਹਦੇ ਪੰਜਾਬ ਦੇ ਨੌਜਵਾਨਾਂ ਤੇ ਲੜਕੀਆਂ ਵਿਦੇਸ਼ਾਂ ਵੱਲ ਰੁਖ਼ ਕਰ ਰਹੇ ਹਨ ਬੇਰੁਜ਼ਗਾਰੀ ਤੋਂ ਤੰਗ ਆਏ ਨੌਜਵਾਨ ਆਪਣਾ
ਭਵਿੱਖ ਸੰਵਾਰਨ ਲਈ ਵਿਦੇਸ਼ਾਂ ਨੂੰ ਜਾ ਰਹੇ ਹਨ ਵਿਦੇਸ਼ਾਂ ਵਿੱਚੋਂ ਸਭ ਤੋਂ ਮਨਪਸੰਦ ਕੈਨੇਡਾ ਮੰਨਿਆ ਜਾਂਦਾ ਹੈ ਕਿਉਂਕਿ ਸਭ ਤੋਂ ਜ਼ਿਆਦਾ ਪੰਜਾਬੀ ਕੈਨੇਡਾ ਵਿੱਚ ਹੀ ਪਾਏ ਜਾਂਦੇ ਹਨ ਉਥੇ ਕੁਝ ਨੌਜਵਾਨਾਂ ਵੱਲੋਂ ਕੈਨੇਡਾ ਵਿਚ ਵੀ ਆਪਣੀਆਂ
ਹਰਕਤਾਂ ਕਾਰਨ ਚਰਚਾ ਵਿੱਚ ਆ ਜਾਂਦੇ ਹਨ ਜਸਟਿਸ ਬਾਰੇ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਵਿੱਚ ਨਜ਼ਰ ਆਈ ਜਿਸ ਵਿਚ ਚਾਲੀ ਪੰਜਾਬੀ ਨੌਜਵਾਨ ਇੱਕ ਕੈਨੇਡਾ ਦੇ ਪੁਲਸ ਅਧਿਕਾਰੀ ਨੂੰ ਰੋਕਦੇ ਨਜ਼ਰ ਆ ਰਹੇ ਹਨ
ਜਿਸ ਤੋਂ ਬਾਅਦ ਵੱਖ ਵੱਖ ਅਫ਼ਵਾਹਾਂ ਫੈਲਾਈਆਂ ਜਾਂਦੀਆਂ ਹਨ ਪਰ ਅਸਲ ਵਿੱਚ ਉਹ ਪੰਜਾਬੀ ਨੌਜਵਾਨ ਨਸ਼ੇ ਦੀ ਹਾਲਤ ਵਿਚ ਸੜਕਾਂ ਉਪਰ ਹੰਗਾਮਾ ਕਰ ਰਹੇ ਸਨ ਜਿਸ ਦੌਰਾਨ ਪੁਲਸ ਅਧਿਕਾਰੀ ਵੱਲੋਂ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ
ਉਨ੍ਹਾਂ ਨੌਜਵਾਨਾਂ ਨੇ ਪੁਲੀਸ ਅਧਿਕਾਰੀ ਨਾਲ ਬਦਤਮੀਜ਼ੀ ਕੀਤੀ ਅਤੇ ਉਸਨੂੰ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਜਿਸ ਦੌਰਾਨ ਪੁਲਸ ਅਧਿਕਾਰੀ ਨੇ ਉੱਥੋਂ ਜਾਣ ਵਿੱਚ ਹੀ ਆਪਣੀ ਭਲਾਈ ਸਮਝੀ ਅਧਿਕਾਰੀ ਉਸ ਸਮੇਂ ਇਕੱਲਾ ਸੀ ਪਰ
ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਪੰਜਾਬੀ ਨੌਜਵਾਨਾਂ ਦੇ ਚਿਹਰੇ ਸਾਹਮਣੇ ਆ ਗਏ ਹਨ ਦੱਸਿਆ ਜਾ ਰਿਹਾ ਕਿ ਜਿਹੜੇ ਜਿਹੜੇ ਨੌਜਵਾਨਾਂ ਦੀ ਸੀਸੀਟੀਵੀ ਕੈਮਰੇ ਵਿੱਚ ਫੋਟੋ ਆ ਗਈ ਉਨ੍ਹਾਂ ਨੂੰ ਉੱਥੋਂ ਦੀ ਸਰਕਾਰ ਵਲੋਂ
ਡਿਪੋਰਟ ਕੀਤਾ ਜਾਵੇਗਾ ਜਿਸ ਨਾਲ ਉਨ੍ਹਾਂ ਨੂੰ ਪਛਤਾਵਾ ਕਰਨਾ ਪਵੇਗਾ ਦਾਰੂ ਪੀਣ ਦੀ ਸਜ਼ਾ ਉਨ੍ਹਾਂ ਨੂੰ ਪੰਜਾਬ ਵਾਪਸ ਭੇਜਣ ਦੀ ਮਿਲੇਗੀ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।