ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਕੈਨੇਡਾ ਦੇ ਵਿਚ ਲਗਾਤਾਰ ਚੋਰੀਆਂ ਬਹੁਤ ਜ਼ਿਆਦਾ ਵਧੀਆ ਜਾ ਰਹੀਆਂ ਹਨ ਅਤੇ ਅਸਲ ਦੇ ਵਿੱਚ ਚੋਰੀਆਂ ਕਰਨ ਦੇ ਵਿਚ ਜ਼ਿਆਦਾ ਹੁੰਦਾ ਹੈ ਦੱਸਣਾ ਚਾਹੁੰਦੇ ਹਾਂ ਕਿ ਬਹੁਤ ਸਾਰੇ
ਅਜਿਹੇ ਪੰਜਾਬੀ ਨੌਜਵਾਨ ਤੁਹਾਨੂੰ ਮਿਲ ਜਾਣਗੇ ਜਿਨ੍ਹਾਂ ਦੀ ਵੱਲੋਂ ਕੈਨੇਡਾ ਦੇ ਵਿਚ ਵੱਡੇ ਪੱਧਰ ਤੇ ਚੌੜੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਕੋਈ ਹੋਰ ਨਹੀਂ ਸਗੋਂ ਪੰਜਾਬੀ ਹਨ ਬਹੁਤ ਜ਼ਿਆਦਾ ਹੈਰਾਨੀ ਦੀ ਗੱਲ ਹੈ ਅਤੇ ਬਹੁਤ ਜ਼ਿਆਦਾ ਦੁੱਖ ਭਰੀ ਗੱਲ ਹੈ ਕਿ
ਪੰਜਾਬੀਆਂ ਵੱਲੋਂ ਇਸ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਬਹੁਤ ਮਾੜੀ ਆ ਹਾਲ ਹੋਣਾ ਚਾਹੀਦੈ ਇਸ ਦੇ ਨਾਲ ਪੰਜਾਬੀਆਂ ਦਾ ਨਾਮ ਖਰਾਬ ਹੈ ਅਤੇ ਇਹ ਚੋਰੀ ਦੀ ਘਟਨਾ ਦੀ ਖਬਰ ਅਸੀਂ ਤੁਹਾਨੂੰ ਪਹਿਲੀ ਵਾਰ ਕੈਨੇਡਾ ਦੀ ਨਹੀਂ
ਸਵਾਰਿਆ ਸਗੋਂ ਹੋਰ ਵੀ ਬਹੁਤ ਸਾਰੀਆਂ ਪੰਜਾਬੀਆਂ ਦੀਆਂ ਖ਼ਬਰਾਂ ਲਿਖਣ ਕੇ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਦੀ ਵੱਲੋਂ ਇਸ ਤਰਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਇਸਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ
ਜੇਕਰ ਪੰਜਾਬੀਆਂ ਦੇ ਵੱਲੋਂ ਵੀ ਕੰਮ ਕਰਨੇ ਛੱਡ ਦਿੱਤੇ ਜਾਣ ਤਾਂ ਬਹੁਤ ਜ਼ਿਆਦਾ ਚੰਗੀ ਗੱਲ ਹੈ ਕਿਉਂਕਿ ਪੁਲਿਸ ਮੁਲਾਜ਼ਮ ਦੀ ਵੱਲੋਂ ਜੋ ਕਾਰ ਚੋਰਾਂ ਨੂੰ ਫੜ ਲਿਆ ਗਿਆ ਹੈ ਅਤੇ ਸਾਡੇ ਵਿੱਚੋਂ ਕੋਈ ਹੋਰ ਨਹੀਂ ਸਗੋਂ ਪੰਜਾਬੀ ਮੂਲ ਦੇ ਨਾਗਰਿਕਾਂ ਦੇ ਵੱਲੋਂ ਕੈਨੇਡਾ ਦੇ ਵਿਚ ਰਹਿ ਕੇ ਇਸ ਤਰ੍ਹਾਂ ਦੀਆਂ ਚੀਜ਼ਾਂ ਕੀਤੀਆਂ ਜਾ ਰਹੀਆਂ ਹਨ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ