ਕਨੇਡਾ ਤੋਂ ਵੱਡੀ ਖਬਰ ਆ ਰਹੀ ਹੈ ਨੌਜਵਾਨ ਕੁੜੀ ਬਾਰੇ ਜਾਣਕਾਰੀ ਅਨੁਸਾਰ ਕਈ ਕੁੜੀਆਂ ਬੇਰੁਜ਼ਗਾਰੀ ਤੇ ਲਾਲਚ ਕਾਰਨ ਗਲਤ ਰਸਤਾ ਚੁਣ ਲੈਂਦੀਆਂ ਹਨ। ਆਉ ਸੁਣਦੇ ਹਾਂ ਪੂਰੀ ਵੀਡੀਓ ਦੇਖੋ ਵੀਡੀਓ। ਕੈਨੇਡਾ ਦੀ ਬੇਰੁਜ਼ਗਾਰੀ ਦਰ ਵਿਚ ਰਿਕਾਰਡ ਕਮੀ, ਅਰਥਚਾਰੇ ’ਚ ਸ਼ਾਮਲ ਹੋਈਆਂ 73,000 ਨਵੀਆਂ ਨੌਕਰੀਆਂ ਮਾਰਚ ਵਿਚ ਕੈਨੇਡਾ ਦੀ ਬੇਰੁਜ਼ਗਾਰੀ ਦਰ ਗਿਰ ਕੇ 5.3 ਫ਼ੀਸਦੀ ਦਰਜ ਕੈਨੇਡਾ ਦੀ
ਬੇਰੁਜ਼ਗਾਰੀ ਦਰ 1976 ਤੋਂ ਬਾਅਦ ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈ ਹੈ। ਕੈਨੇਡਾ ਦੀ ਬੇਰੁਜ਼ਗਾਰੀ ਦਰ 1976 ਤੋਂ ਬਾਅਦ ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈ ਹੈ। ਪਿਛਲੇ ਮਹੀਨੇ ਕੈਨੇਡਾ ਦੇ ਅਰਥਚਾਰੇ ਵਿਚ 73,000 ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ। ਭਾਵੇਂ ਇਹ ਅਰਥਸ਼ਾਸਤਰੀਆਂ ਦੇ ਅਨੁਮਾਨ ਤੋਂ ਘੱਟ ਹਨ ਪਰ ਮੁਲਕ ਦੀ ਬੇਰੁਜ਼ਗਾਰੀ ਦਰ ਨੂੰ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ‘ਤੇ ਲਿਆਉਣ ਲਈ
ਕਾਫ਼ੀ ਰਹੀਆਂ। ਮਾਰਚ ਮਹੀਨੇ ਕੈਨੇਡਾ ਦੀ ਬੇਰੁਜ਼ਗਾਰੀ ਦਰ 5.3 ਫ਼ੀਸਦੀ ਦਰਜ ਕੀਤੀ ਗਈ, ਜੋਕਿ 1976 ਤੋਂ ਬਾਅਦ ਦਰਜ ਹੋਣ ਵਾਲੀ ਸਭ ਤੋਂ ਘੱਟ ਬੇਰੁਜ਼ਗਾਰੀ ਦਰ ਹੈ। ਸਟੈਟਿਸਟਿਕਸ ਕੈਨੇਡਾ ਦੇ ਅੰਕੜਿਆਂ ਅਨੁਸਾਰ ਮਾਲ-ਉਤਪਾਦਕ ਇੰਡਸਟਰੀਆਂ ਅਤੇ ਸਰਵਿਸ ਸੈਕਟਰ ਦੋਵਾਂ ਵਿਚ ਹੀ ਨੌਕਰੀਆਂ ਵਿਚ ਇਜ਼ਾਫ਼ਾ ਹੋਇਆ ਹੈ। ਸਭ ਤੋਂ ਜ਼ਿਆਦਾ ਵਾਧਾ ਓਨਟੇਰਿਓ ਅਤੇ ਕਿਊਬੈਕ ਵਿਚ ਦਰਜ ਹੋਇਆ।
ਕਿਊਬੈਕ ਵਿਚ 27,000 ਅਤੇ ਓਨਟੇਰਿਓ ਵਿਚ 35,000 ਨਵੀਆਂ ਨੌਕਰੀਆਂ ਪੈਦਾ ਹੋਈਆਂ। ਮੌਜੂਦਾ ਬੇਰੁਜ਼ਗਾਰੀ ਦਰ ਮਹਾਂਮਾਰੀ ਤੋਂ ਪਹਿਲਾਂ ਦੇ ਪੱਧਰ ਨਾਲੋਂ ਵੀ ਨੀਚੇ ਪਹੁੰਚ ਗਈ ਹੈ। ਮਈ 2019 ਵਿਚ ਵੀ ਬੇਰੁਜ਼ਗਾਰੀ ਦਰ 5.4 ਫ਼ੀਸਦੀ ਦਰਜ ਕੀਤੀ ਗਈ ਸੀ। ਫ਼ਰਵਰੀ ਵਿਚ ਬੇਰੁਜ਼ਗਾਰੀ ਦਰ 5.3 ਫ਼ੀਸਦੀ ਸੀ। ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ