ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ
ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੋਸਤੋ ਦੱਸ ਦਈਏ ਕੈਨੇਡਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਦੱਸ ਦਈਏ ਮਿਲੀ ਜਾਣਕਾਰੀ ਅਨੁਸਾਰ ਸੰਗਰੂਰ
ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ ਦੀ ਕੈਨੇਡਾ ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਚੱਠਾ ਨਨਹੇੜਾ ਵਜੋਂ ਹੋਈ ਹੈ।
ਦੱਸ ਦਈਏ ਮਿਰਤਕ ਨੌਜਵਾਨ ਨੂੰ ਚਾਰ ਸਾਲ ਪਹਿਲਾਂ ਕੈਨੇਡਾ ਸਟੱਡੀ ਵੀਜ਼ਾ ਤੇ ਗਿਆ ਸੀ।ਉਹ ਬਰੈਂਪਟਨ ਵਿਖੇ ਰਹਿ ਰਿਹਾ ਸੀ। ਮਨਪ੍ਰੀਤ ਦੇ ਮਾਮੇ ਦੇ ਮੁੰਡੇ ਨੇ ਪਰਿਵਾਰ ਨੂੰ ਮਨਪ੍ਰੀਤ ਦੀ ਮੌਤ ਦੀ ਜਾਣਕਾਰੀ ਦਿੱਤੀ। ਦੱਸ ਦਈਏ ਜੋ ਉਸ ਕੋਲ ਰਹਿੰਦਾ ਸੀ।
ਜਿੱਥੇ ਉਸਦੀ ਮੌਤ ਦੀ ਖ਼ਬਰ ਸੁਣਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਦੱਸ ਦਈਏ ਮ੍ਰਿਤਕ ਨੌਜਵਾਨ ਦੇ ਚਾਚਾ ਦਲੇਲਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਹਨ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।