ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ
ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ
ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਅੱਜ ਦੇ ਸਮੇਂ ਵਿੱਚ ਕੁੜੀਆਂ ਮੁੰਡਿਆਂ ਨੂੰ ਆਪਣੇ ਘਰ ਬੁਲਾਉਂਦੇ ਹੀ
ਰਹਿੰਦੀਆਂ ਹਨ। ਹੁਣ ਇੱਕ ਖਬਰ ਨਿਕਲ ਕੇ ਸਾਹਮਣੇ ਆਈ ਜਿਸ ਵਿੱਚ ਇੱਕ ਮੁੰਡਾ ਕੁੜੀ ਦੇ ਘਰ ਆਇਆ ਹੁੰਦਾ ਹੈ ਤੇ ਉਸ ਕੁੜੀ ਦੀ ਮਾਂ ਕੋਠੇ ਤੇ ਕੱਪਡ਼ੇ ਪਾ ਰਹੀ ਹੁੰਦੀ ਹੈ ਅਤੇ ਉਹ ਮੁੰਡਾ ਇਕ ਬੈਂਚ ਦੇ ਪਿੱਛੇ ਲੁਕਿਆ ਹੁੰਦਾ ਹੈ। ਜਦੋਂ ਵੀ ਉਹ ਕੁੜੀ ਦੀ ਮਾਂ ਕੱਪੜੇ
ਬਣ ਜਾਂਦੀ ਹੈ ਤਾਂ ਉਹ ਭੱਜਣ ਦੀ ਕੋਸ਼ਿਸ਼ ਕਰਦਾ ਹੈ ਪਰ ਕਾਫ਼ੀ ਸਮਾਂ ਉਹ ਇਸ ਤਰ੍ਹਾਂ ਹੀ ਕਰਦਾ ਹੈ ਪਰ ਆਖਰਕਾਰ ਉਹ ਮੁੰਡਾ ਉਸ ਥਾਂ ਤੋਂ ਭੱਜ ਜਾਂਦਾ ਹੈ ਉਸ ਕੁੜੀ ਦੇ ਘਰ ਦੇ ਨਾਲ ਕਾਫੀ ਗੱਡੀਆਂ ਖੜ੍ਹੀਆਂ ਹੁੰਦੀਆਂ ਹਨ ਖਾਲੀ ਥਾਂ ਤੇ। ਉਹ ਉਹਨਾਂ ਗੱਡੀਆਂ ਦੇ ਪਿੱਛੇ ਜਾ ਕੇ ਲੁਕ ਜਾਂਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।