ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਹੋ ਰਿਹਾ ਹੈ ਜਿਥੇ ਕਿ ਪਰਿਵਾਰ ਇਸ ਸਮੇਂ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ ਉਥੇ ਹੀ ਹਰ ਇਕ ਚੀਜ਼ ਦੀਆਂ ਵਧ ਰਹੀਆਂ ਕੀਮਤਾਂ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ
ਮਹਿੰਗੀ ਹੋਈ ਸਿੱਖਿਆ ਦੇ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ਾਂ ਤੋਂ ਆਪਣੀ ਮੈਡੀਕਲ ਦੀ ਪੜ੍ਹਾਈ ਨੂੰ ਪੂਰਾ ਕੀਤਾ ਜਾਦਾ ਹੈ ਜਿਸਦੇ ਵਿਦੇਸ਼ਾਂ ਵਿੱਚ ਜਾ ਕੇ ਬਹੁਤ ਸਾਰੇ ਵਿਦਿਆਰਥੀ ਆਜੜੀ ਪੜ੍ਹਾਈ ਕਰਦੇ ਹਨ ਕਿਉਂਕਿ ਆਪਣੇ ਦੇਸ਼ ਵਿੱਚ ਹੀ ਪੜ੍ਹਾਈ ਮਹਿੰਗੀ ਹੋਣ
ਦੇ ਚਲਦਿਆਂ ਬਹੁਤ ਸਾਰੇ ਵਿਦਿਆਰਥੀਆਂ ਨੂੰ ਭਾਰੀ ਕੀਮਤ ਅਦਾ ਕਰਨੀ ਪੈਂਦੀ ਹੈ ਸੋਹਣ ਸੁਪਰੀਮ ਕੋਰਟ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਫੀਸਾ ਨੂੰ ਲੈ ਕੇ ਫ਼ੈਸਲਾ ਸੁਣਾਇਆ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਮਹਿੰਗੀ ਹੋ ਰਹੀ ਮੈਡੀਕਲ ਦੀ
ਪੜ੍ਹਾਈ ਨੂੰ ਦੇਖਦੇ ਹੋਏ ਟਿਊਸ਼ਨ ਫੀਸ ਸਸਤੀ ਕੀਤੇ ਜਾਣ ਦੇ ਮੱਦੇਨਜ਼ਰ ਸੁਪਰੀਮ ਕੋਰਟ ਵੱਲੋਂ ਇੱਕ ਫ਼ੈਸਲਾ ਲਿਆ ਗਿਆ ਹੈ ਸੋਮਵਾਰ ਨੂੰ ਸੁਪਰੀਮ ਕੋਰਟ ਵੱਲੋਂ ਇਸ ਫੈਸਲੇ ਦੀ ਸੁਣਵਾਈ ਕਰਦਿਆਂ ਸਿੱਖਿਆ ਕੋਈ ਮੁਨਾਫਾ ਕਮਾਉਣ ਵਾਲਾ ਕੰਮ ਨਹੀਂ ਹੈ
ਆਂਧਰਾ ਪ੍ਰਦੇਸ਼ ਚ ਹਾਈ ਕੋਰਟ ਦੇ ਹੁਕਮਾਂ ਨੂੰ ਬਰਕਰਾਰ ਰੱਖਦੇ ਹੋਏ ਇਹ ਟਿੱਪਣੀ ਕੀਤੀ ਗਈ ਹੈ ਆਂਧਰਾ ਪ੍ਰਦੇਸ਼ ਸਰਕਾਰ ਵੱਲੋਂ ਸਾਲਾਨਾ ਫੀਸ ਚੌਵੀ ਲੱਖ ਰੁਪਏ ਪ੍ਰਤੀ ਸਾਲ ਕੀਤੀ ਗਈ ਹਾਊਤੀ ਦੱਸਦੀ ਕਿ ਫ਼ੀਸ ਪਹਿਲਾਂ ਇਹ ਫ਼ੀਸ ਪਹਿਲਾਂ ਤੋਂ ਤੈਅ ਕੀਤੀ
ਫੀਸ ਤੋਂ ਸੱਤ ਗੁਣਾ ਵਧੇਰੇ ਹੈ ਇਸ ਲਈ ਇਸ ਫ਼ੈਸਲੇ ਨੂੰ ਹਾਈ ਕੋਰਟ ਵੱਲੋਂ ਰੱਦ ਕੀਤਾ ਗਿਆ ਹੈ ਕਿਉਂਕਿ ਮੈਡੀਕਲ ਦੀ ਪੜ੍ਹਾਈ ਕਰਨ ਵਾਲੇ ਐਮਬੀਬੀਐਸ ਵਿਦਿਆਰਥੀਆਂ ਦੀ ਟਿਊਸ਼ਨ ਫੀਸ ਚ ਸਰਕਾਰੀ ਹੁਕਮਾਂ ਅਨੁਸਾਰ ਵਾਧਾ ਕੀਤਾ ਸੀ ਜੋ ਕਿ
ਆਂਧਰਾ ਪ੍ਰਦੇਸ਼ ਸਰਕਾਰ ਵੱਲੋਂ ਜਦੋਂ ਛੇ ਸਤੰਬਰ ਦੋ ਹਜਾਰ ਸਤਾਰਾਂ ਨੂੰ ਕੀਤਾ ਗਿਆ ਸੀ ਉਥੇ ਹੁਣ ਟਿਊਸ਼ਨ ਫੀਸ ਸਸਤੀ ਹੋਣ ਬਾਰੇ ਗੱਲ ਕੀਤੀ ਗਈ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ