ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਬਾਬਾ ਜਿਸਨੂੰ ਕਾਲੀ ਕੰਬਲੀ ਵਾਲਾ ਬਾਬਾ ਕਿਹਾ ਜਾਂਦਾ ਹੈ। ਉਹ ਅੰਨ੍ਹੇ ਅਤੇ ਗੂੰਗਿਆਂ ਦਾ ਪੱਕਾ ਇਲਾਜ ਕਰ ਦਿੰਦਾ ਹੈ ਅਤੇ ਉਸ ਦਾ ਦਾਅਵਾ ਹੈ ਕਿ ਜਿਹੜੇ ਲੋਕਾਂ ਨੂੰ ਡਾਕਟਰ ਠੀਕ ਨਹੀਂ ਕਰ ਸਕੇ ਉਨ੍ਹਾਂ ਨੂੰ ਮੈਂ ਕਰਾਂਗਾ। ਕਿਹਾ ਜਾਂਦਾ ਹੈ ਕੇ ਜਿਸ ਨੂੰ ਉਹ ਹੱਥ ਲਗਾ
ਦਿੰਦਾ ਹੈ ਤਾ ਉਹ ਬਿਲਕੁਲ ਠੀਕ ਹੋ ਜਾਂਦਾ ਹੈ , ਉਸ ਬਾਬੇ ਦੇ ਵਲੋਂ ਜਿਹੜੇ ਜਨਮ ਤੋਂ ਹੀ ਤੁਰ ਨਹੀਂ ਸਕਦੇ ਅਤੇ ਜਿਨਾ ਦੇ ਅੰਗ ਬਿਲਕੁਲ ਵੀ ਕੰਮ ਨਹੀ ਕਰਦੇ ਤਾ ਇਹ ਬਾਬਾ ਉਹਨਾਂ ਦਾ ਪੱਕਾ ਇਲਾਜ਼ ਕਰਦਾ ਹੈ। ਉਹ ਲੋਕਾਂ ਨੂੰ ਠੀਕ ਕਰ ਦਿੰਦਾ ਹੈ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ