ਦੋਸਤੋਂ ਮਹਿਲਾਵਾਂ ਵਾਸਤੇ ਵੱਡੀ ਖੁਸ਼ਖਬਰੀ ਆ ਚੁੱਕੀ ਹੈ। ਪੰਜਾਬ ਸਰਕਾਰ ਨੇ ਮਹਿਲਾਵਾਂ ਵਾਸਤੇ ਇੱਕ ਨਵੀਂ ਸਕੀਮ ਲਾਗੂ ਕਰ ਦਿੱਤੀ ਗਈ ਹੈ। ਇਸ ਬਾਰੇ ਪੂਰੀ ਜਾਣਕਾਰੀ ਦੇਣ ਜਾ ਰਹੇ ਹਾਂ। ਦੋਸਤੋ ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਇੱਕ ਟਵਿੱਟਰ ਤੇ
ਪੋਸਟ ਜਾਰੀ ਕੀਤਾ ਗਿਆ ਹੈ। ਡਾਕਟਰ ਬਲਜੀਤ ਕੌਰ ਦੇ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਵਿੱਚ ਸਖੀ
ਵਨ ਸਟਾਪ ਸੈਂਟਰ ਇਕ ਬਿਹਤਰੀਨ ਉਪਰਾਲਾ ਹੈ। ਦੋਸਤੋ ਦੱਸ ਦਈਏ ਸੂਬੇ ਦੇ ਸਖੀ ਵੰਨ ਸਟਾਪ ਸੈਂਟਰਾਂ ਵਿੱਚ ਗਿਆਰਾਂ ਹਜ਼ਾਰ ਪੰਜ ਸੋ ਲੋੜਵੰਦ ਮਹਿਲਾਵਾਂ ਨੂੰ ਮੁਫ਼ਤ ਕਾਨੂੰਨੀ ਮੈਡੀਕਲ ਪੁਲਿਸ ਤੇ ਮਨੋਵਿਗਿਆਨਕ ਕਾਉਂਸਲਿੰਗ ਦਿੱਤੀ ਜਾ ਰਹੀ ਹੈ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ video ਦੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।