ਖੂਹ ਵਿੱਚੋ ਆ ਰਹੀ ਸੀ ਅਜੀਬੋ ਗਰੀਬ ਅਵਾਜ ਪਿੰਡ ਵਾਲਿਆ ਨੇ ਜਾ ਕਿ ਦੇਖਿਆ ਤਾਂ ਉੱਡ ਗਏ ਹੋਸ਼ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤ ਜਮਾ ਕੇ ਤੁਰ ਜਾਣ ਤੋਂ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵਿਆਹੀਆਂ ਵਜੋਂ ਸਾਹਮਣੇ ਆ ਜਾਂਦੀਆਂ ਹਨ ਜਿਸ ਨੂੰ ਦੇਖ ਕੇ ਲੋਕ ਵੀ ਹੈਰਾਨ ਰਹਿ ਜਾਂਦੇ ਹਨ

ਅਜੀਬੋ ਗਰੀਬ ਘਟਨਾਵਾਂ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ ਅਜਿਹੀ ਘਟਨਾ ਸਾਹਮਣੇ ਆਈ ਹੈ ਇੱਥੇ ਇੱਕ ਖੂਹ ਵਿੱਚੋਂ ਬੱਚੇ ਦੇ ਰੋਣ ਦੀ ਆਵਾਜ਼ ਲੋਕਾਂ ਦੇ ਕੰਨੀਂ ਪੈ ਜਾਂਦੀ ਹੈ ਜਿਸ ਤੋਂ ਬਾਅਦ ਪਿੰਡ ਦੇ ਲੋਕ ਇਕੱਠੇ ਹੋ ਜਾਂਦੇ ਹਨ ਜਦੋਂ

ਖੂਹ ਵਿੱਚ ਦੇਖਿਆ ਜਾਂਦਾ ਅਤੇ ਇਸ ਵਿੱਚ ਨਵਜੰਮੇ ਬੱਚੇ ਦੇ ਰੋਣ ਦੀ ਆਵਾਜ਼ ਆਉਂਦੀ ਹੈ ਉਥੇ ਪਿੰਡਾਂ ਦੇ ਲੋਕਾਂ ਵੱਲੋਂ ਉਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਰੱਸੀ ਨੂੰ ਬੰਨ੍ਹ ਕੇ ਉਸ ਨਵਜੰਮੇ ਬੱਚੇ ਨੂੰ ਬਾਹਰ ਕੱਢ ਲਿਆ ਜਾਂਦਾ ਹੈ ਅਤੇ

ਉਸ ਨੂੰ ਹਸਪਤਾਲ ਵਿੱਚ ਉਸ ਦੇ ਇਲਾਜ ਲਈ ਭੇਜ ਦਿੱਤਾ ਜਾਂਦਾ ਹੈ ਜਿਸ ਦੌਰਾਨ ਡਾ ਉਸਦਾ ਇਲਾਜ ਸ਼ੁਰੂ ਕਰ ਦਿੰਦੇ ਹਨ ਉੱਥੇ ਹੀ ਲੋਕਾਂ ਦਾ ਕਹਿਣਾ ਹੈ ਕਿ ਖੂਹ ਬਿਲਕੁਲ ਸੁੱਕ ਚੁੱਕਿਆ ਸੀ ਅਤੇ ਤੀਹ ਫੁੱਟ ਡੂੰਘਾ ਹੋਣ ਦੇ ਬਾਵਜੂਦ ਵੀ

ਉਸ ਬੱਚੇ ਦੀ ਮੌਤ ਨਹੀਂ ਹੋਈ ਸਹੀ ਸਲਾਮਤ ਖੂਹ ਦੇ ਵਿੱਚ ਰੋ ਰਿਹਾ ਸੀ ਪਰ ਉਸ ਦੇ ਸਰੀਰ ਉੱਪਰ ਜ਼ਖ਼ਮ ਹੋ ਚੁੱਕੇ ਸਨ ਜਿਸ ਕਰਕੇ ਉਸ ਦਾ ਇਲਾਜ ਸ਼ੁਰੂ ਦਿੱਤਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਧਨੀਆ ਦੇ ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ !

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ …

Leave a Reply

Your email address will not be published. Required fields are marked *