ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜ਼ਮੀਨ ਚ ਧਸ ਜਾਣ ਤੋਂ ਸੋਸ਼ਲ ਮੀਡੀਆ ਤੇ ਬਹੁਤ ਸਾਰੇ ਅੰਕੜੇ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਨੂੰ ਦੇਖ ਕੇ ਲੋਕ ਹੈਰਾਨ ਰਹਿ ਜਾਂਦੇ ਹਨ ਲੋਕਾਂ ਵੱਲੋਂ ਚੋਰੀਆਂ ਠੱਗੀਆਂ ਦੇ
ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਉੱਥੇ ਕੁਝ ਲੋਕਾਂ ਵੱਲੋਂ ਕੁਝ ਲੜਕੀਆਂ ਨਾਲ ਵੀ ਗਲਤ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ਤੇ ਸਾਹਮਣੇ ਆ ਜਾਂਦੀ ਹੈ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ
ਜਿੱਥੇ ਇਕ ਨਾਬਾਲਿਗ ਲੜਕੀ ਆਪਣੇ ਦੋਸਤ ਨਾਲ ਘੁੰਮਦੀ ਨਜ਼ਰ ਆ ਰਹੀ ਸੀ ਉਥੇ ਕੁਝ ਚਾਰ ਤੋਂ ਪੰਜ ਨੌਜਵਾਨ ਆ ਜਾਂਦੇ ਹਨ ਅਤੇ ਉਨ੍ਹਾਂ ਨੂੰ ਘੇਰ ਲੈਂਦੇ ਹਨ ਅਤੇ ਉਨ੍ਹਾਂ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੰਦੇ ਦਿੰਦੇ ਹਨ
ਉਥੇ ਹੀ ਲੜਕੀ ਨਾਲ ਵੀ ਕੁੱਟਮਾਰ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀ ਵੀਡੀਓ ਬਣਾ ਕੇ ਉਨ੍ਹਾਂ ਨੂੰ ਬਲੈਕਮੇਲ ਕੀਤਾ ਜਾਂਦਾ ਉਨ੍ਹਾਂ ਦਾ ਕਹਿਣਾ ਹੈ ਕਿ ਤੁਹਾਡੇ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਜਾਵੇਗੀ ਦੱਸੇ ਜਾ ਰਹੇ ਕਿ
ਲੜਕੀ ਨੌਵੀਂ ਕਲਾਸ ਦੀ ਵਿਦਿਆਰਥਣ ਹੈ ਅਤੇ ਪੰਦਰਾਂ ਸਾਲ ਦੀ ਉਮਰ ਦੱਸੀ ਜਾਰੀ ਏ ਘਰਵਾਲਿਆਂ ਵਲੋਂ ਕਿਹਾ ਜਾ ਰਿਹਾ ਹੈ ਕਿ ਲੜਕੀ ਸਕੂਲ ਗਈ ਸੀ ਪਰ ਰਸਤੇ ਵਿੱਚ ਉਸ ਨੂੰ ਉਸਦਾ ਦੋਸਤ ਮਿਲ ਜਾਂਦਾ ਹੈ ਜਿਸ ਲਈ ਉਹ ਉੱਥੇ ਹੀ ਉਸ ਕੋਲ ਰੁਕ ਜਾਂਦੀ ਅਤੇ
ਖੇਤਾਂ ਵਿੱਚ ਘੁੰਮਦੀ ਨਜ਼ਰ ਆ ਰਹੀ ਸੀ ਜਿਸ ਦੌਰਾਨ ਕੁਝ ਨੌਜਵਾਨਾਂ ਨੇ ਉਸ ਨਾਲ ਗਲਤ ਹਰਕਤਾਂ ਕੀਤੀਆਂ ਅਤੇ ਲੜਕੀ ਦੀ ਤਬੀਅਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ ਜਿਸ ਕਰਕੇ ਲੜਕੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।