ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਵਿਚ ਦਿੱਖ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤ ਜਿਵੇਂ ਤੁਸੀਂ ਜਾਣ ਤੋਂ ਸੋਸ਼ਲ ਮੀਡੀਆ ਤੇ ਬਹੁਤ ਪ੍ਰਕਾਰ ਦੀਆਂ ਵੀਡੀਓ ਦੇਖੀਆਂ ਜਾਂਦੀਆਂ ਹਨ ਜਿਸ ਵਿਚ ਕਈ ਪ੍ਰਕਾਰ ਦੇ ਦੁਰਘਟਨਾ ਦੇ ਮਾਮਲੇ
ਸਾਹਮਣੇ ਆਉਂਦੇ ਹਨ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿੱਥੇ ਨੌਜਵਾਨਾਂ ਵੱਲੋਂ ਸਸਕਾਰ ਤੋਂ ਜਾਣ ਤੋਂ ਬਾਅਦ ਵਾਪਸ ਘਰ ਨੂੰ ਪਰਤ ਰਹੇ ਸੀ ਜਿਸ ਸਮੇਂ ਉਨ੍ਹਾਂ ਨਾਲ ਅਜਿਹੀ ਦੁਰਘਟਨਾ ਹੁੰਦੀ ਹੈ ਜਿਸ ਨੇ ਉਨ੍ਹਾਂ ਨੂੰ ਕੋਈ ਪਤਾ ਵੀ ਨਹੀਂ ਸੀ ਰਸਤੇ ਵਿੱਚ ਸਾਹਮਣੇ ਆਉਂਦੀ
ਕਾਰ ਨਾਲ ਐਕਸੀਡੈਂਟ ਹੋਣ ਜਾ ਹੀ ਰਿਹਾ ਸੀ ਕਿ ਉਨ੍ਹਾਂ ਨੇ ਮੋਟਰਸਾਈਕਲ ਇਕ ਸਾਈਡ ਤੇ ਵਾੜ ਦਿੱਤਾ ਜਿਸ ਕਰਕੇ ਉਨ੍ਹਾਂ ਦਾ ਸਾਈਕਲ ਨੀਚੇ ਜਾ ਕੇ ਦਰੱਖਤ ਨਾਲ ਟਕਰਾ ਗਿਆ ਤੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨਾਲ ਇਕ ਉਨ੍ਹਾਂ ਦੀ ਨਾਨੀ ਵੀ ਸੀ
ਉਨ੍ਹਾਂ ਨੂੰ ਹਸਪਤਾਲ ਵਿੱਚ ਭਜਾਉਣ ਤੋਂ ਬਾਅਦ ਡਾਕਟਰ ਨਾ ਹੋਣ ਕਰਕੇ ਉਨ੍ਹਾਂ ਦੀ ਵੀ ਡੈੱਥ ਹੋ ਜਾਂਦੀ ਹੈ ਇਸ ਮਾਮਲੇ ਵਿੱਚ ਦੋ ਜਣੇ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ ਅਤੇ ਇਕ ਜ਼ਖ਼ਮੀ ਹੋ ਜਾਂਦਾ ਹੈ ਬਾਕੀ ਦੀ ਪੂਰੀ ਜਾਣਕਾਰੀ ਵੀਡਿਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।