ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਅਤੇ ਹਰਿਆਣਾ ਸੂਬਿਆਂ ਵਿੱਚ ਇਸ ਸਮੇਂ ਕਾਫ਼ੀ ਗਰਮੀ ਦਾ ਮੌਸਮ ਵੇਖਿਆ ਜਾ ਸਕਦਾ ਹੈ। ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ,ਜਿਸ ਕਾਰਨ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ।ਦੱਸ ਦੇਈਏ ਕਿ ਹੁਣ ਪੱਛਮੀ ਗੜਬੜੀ
ਸਰਗਰਮ ਹੋਣ ਤੇ ਪੰਜਾਬ ਅਤੇ ਹਰਿਆਣਾ ਦੇ ਖੇਤਰਾਂ ਵਿੱਚ ਥੋੜ੍ਹੀ ਠੰਢਕ ਵੇਖਣ ਨੂੰ ਮਿਲ ਸਕਦੀ ਹੈ।ਮੌਸਮ ਵਿਭਾਗ ਦਾ ਕਹਿਣਾ ਹੈ ਕਿ 24 ਤਰੀਕ ਤੋਂ ਇਹਨਾਂ ਇਲਾਕਿਆਂ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ ਅਤੇ ਵੱਖ-ਵੱਖ ਇਲਾਕਿਆਂ ਵਿੱਚ ਵਰਖਾ ਦੇਖਣ ਨੂੰ ਮਿਲ ਸਕਦੀ ਹੈ।
ਅਗਲੀ ਖ਼ਬਰ ਅਨੁਸਾਰ ਹਰਿਆਣਾ ਦੇ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਚੁੱਕਾ ਹੈ।ਦੱਸ ਦਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 1 ਜੂਨ ਤੋਂ ਲੈ ਕੇ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
ਦੱਸ ਦੇਈਏ ਕਿ ਇਹ ਹਾਈਕੋਰਟ ਡਰੈਕਟਰ ਪੰਚਕੁਲਾ ਵੱਲੋਂ ਇਸ ਸਬੰਧੀ ਪੱਤਰ ਵੀ ਜਾਰੀ ਕਰ ਦਿੱਤਾ ਹੈ।ਦੱਸ ਦੇਈਏ ਕਿ ਇਸ ਖਬਰ ਨੂੰ ਸੁਣ ਕੇ ਬੱਚਿਆਂ ਦੇ ਵਿੱਚ ਕਾਫੀ ਖੁਸ਼ੀ ਵੇਖੀ ਜਾ ਸਕਦੀ ਹੈ।ਗਰਮੀਆਂ ਤੋਂ ਬਚਾਅ ਲਈ ਬੱਚਿਆਂ ਨੂੰ ਸਕੂਲਾਂ ਦੇ ਵਿੱਚ ਛੁੱਟੀਆਂ ਕੀਤੀਆਂ ਜਾ
ਰਹੀਆਂ ਹਨ।ਇਸ ਸਬੰਧੀ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ