] ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਅੱਜਕੱਲ੍ਹ ਪੰਜਾਬ ਵਿੱਚ ਰੇਪ ਬਲਾਤਕਾਰ ਅਤੇ ਕਤਲ ਦੇ ਮਾਮਲੇ ਅਕਸਰ ਦੇਖਣ ਨੂੰ ਮਿਲਦੇ ਹਨ ਕੁਝ ਹਵਸੀ ਲੋਕਾਂ ਵੱਲੋਂ ਲੜਕੀਆਂ ਨਾਲ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ
ਕੁਝ ਨੌਜਵਾਨ ਆਪਣੀ ਹਵਸ ਨੂੰ ਪੂਰਾ ਕਰਨ ਲਈ ਲੜਕੀਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦੇ ਹਨ ਪਿਆਰ ਦਾ ਝਾਂਸਾ ਦੇ ਕੇ ਭੀ ਲੜਕੀਆਂ ਨਾਲ ਗਲਤ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਲੜਕੀ ਕੋਲ ਪਛਤਾਵਾ ਰਹਿ ਜਾਂਦਾ ਹੈ ਪਰ
ਕੁਝ ਅਜਿਹੀਆਂ ਦਿਲ ਦਹਿਲਾਉਣ ਵਾਲੀਆਂ ਖ਼ਬਰਾਂ ਮਿਲਦੀਆਂ ਹਨ ਜਿੱਥੇ ਹਵਸ ਦੇ ਭੁੱਖੇ ਛੋਟੀਆਂ ਛੋਟੀਆਂ ਬੱਚੀਆਂ ਤੱਕ ਨਹੀਂ ਛੱਡਦੇ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਥੇ ਬਾਈ ਸਾਲਾ ਨੌਜਵਾਨ ਵੱਲੋਂ ਸੱਤ ਸਾਲ ਦੀ ਬੱਚੀ ਨਾਲ ਗਲਤ ਕੰਮ ਕੀਤਾ ਗਿਆ ਦੱਸਿਆ ਜਾਂਦਾ ਹੈ ਕਿ
ਲੜਕੀ ਦੀ ਉਮਰ ਤੇ ਅੱਠ ਮਹੀਨੇ ਦੀ ਸੀ ਜਿਸ ਨੂੰ ਇਕ ਬਾਈ ਸਾਲਾ ਨੌਜਵਾਨ ਵੱਲੋਂ ਅਮਰੂਦ ਖਾਣ ਦਾ ਬਹਾਨਾ ਲਗਾ ਕੇ ਆਪਣੇ ਘਰ ਲਿਆਂਦਾ ਗਿਆ ਅਤੇ ੳੁੱਥੇ ੳੁਸ ਲਡ਼ਕੀ ਨਾਲ ਅਜਿਹਾ ਕਾਰਨਾਮਾ ਕੀਤਾ ਜਿਸ ਤੋਂ ਬਾਅਦ ਲੜਕੀ ਦੀ ਜਾਨ ਜੋਖ਼ਮ ਵਿੱਚ ਪੈ ਜਾਂਦੀ ਹੈ ਅਤੇ
ਉਸ ਤੋਂ ਬਾਅਦ ਘਰਦਿਆਂ ਨੂੰ ਜਾਣਕਾਰੀ ਮਿਲਦੀ ਹੈ ਤਾਂ ਉਹ ਆਪਣੀ ਬੱਚੀ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਂਦੇ ਹਨ ਅਤੇ ਉਸ ਤੋਂ ਬਾਅਦ ਉਸ ਦੀ ਜਾਣਕਾਰੀ ਪੁਲਸ ਨੂੰ ਦਿੰਦੇ ਹਨ ਜਿਸ ਤੋਂ ਬਾਅਦ ਪੁਲੀਸ ਆਪਣੀ ਪੂਰੀ ਜਾਣਕਾਰੀ ਲੈ ਕੇ ਕਾਰਵਾਈ ਸ਼ੁਰੂ ਕਰ ਦਿੰਦੀ ਅਤੇ ਪੀਡ਼ਤ ਪਰਿਵਾਰ ਦਾ ਕਹਿਣਾ ਹੈ ਕਿ ਸਾਨੂੰ ਇਨਸਾਫ ਮਿਲਣਾ ਚਾਹੀਦਾ ਹੈ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।