ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਜਿਵੇਂ ਕਿ ਦੋਸਤ ਤੁਸੀਂ ਜਾਣ ਦਿਉ ਪੰਜਾਬੀ ਇੰਡਸਟਰੀ ਵਿੱਚ ਬਹੁਤ ਦੁਖਦਾਈ ਘਟਨਾਵਾਂ ਹੁੰਦੀਆਂ ਜਾ ਰਹੀਆਂ ਨੇ ਪੰਜਾਬੀ ਇੰਡਸਟਰੀ ਦੇ ਉੱਘੇ ਸਿਤਾਰਿਆਂ ਨੂੰ ਗੈਂਗਸਟਰ ਵੱਲੋਂ ਖ਼ਤਮ ਕੀਤਾ ਜਾ ਰਿਹਾ ਹੈ
ਜਿਨ੍ਹਾਂ ਵਿਚੋਂ ਸਿੱਧੂ ਮੂਸੇਵਾਲਾ ਨੂੰ ਗੈਂਗਸਟਰ ਬਿਸ਼ਨੋਈ ਦੇ ਗਰੁੱਪ ਵੱਲੋਂ ਕਤਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾਂਦਾ ਕਿ ਗੈਂਗਸਟਰਾਂ ਦੀ ਅੱਖ ਪੰਜਾਬੀ ਇੰਡਸਟਰੀ ਦੇ ਉੱਪਰ ਹੈ ਕਿਉਂਕਿ ਪੰਜਾਬੀ ਇੰਡਸਟਰੀ ਦੀ ਕੀਮਤ ਸੱਠ ਹਜ਼ਾਰ ਕਰੋੜ ਰੁਪਏ ਤੱਕ ਪਹੁੰਚ ਚੁੱਕੀ ਹੈ
ਜਿਸ ਤੋਂ ਇਹ ਗੈਂਗਸਟਰ ਪੰਜਾਬੀ ਇੰਡਸਟਰੀ ਉਪਰ ਆਪਣੀ ਧੌਂਸ ਜਮਾਉਣਾ ਚਾਹੁੰਦੇ ਨੇ ਚਾਹੇ ਉਹ ਬੰਬੀਹਾ ਗਰੁੱਪ ਹੋਵੇ ਤੇ ਚਾਹੇ ਲਾਰੈਂਸ ਬਿਸ਼ਨੋਈ ਦਾ ਗਰੁੱਪ ਵੀ ਸਾਰੇ ਪੰਜਾਬੀ ਇੰਡਸਟਰੀ ਹਥਿਆਉਣਾ ਚਾਹੁੰਦੇ ਨੇ ਤਾਂ ਜੋ ਪੰਜਾਬ ਉਪਰ ਆਪਣੀ ਧੌਂਸ ਜਮਾ ਸਕਣ ਗੈਂਗਸਟਰਾਂ ਵੱਲੋਂ ਲਗਾਤਾਰ ਪੰਜਾਬੀ ਇੰਡਸਟਰੀ ਚ ਉਕਤ ਸਿਤਾਰਿਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਨੇ
ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਤੋਂ ਪਹਿਲਾਂ ਵੀ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਜਿਸ ਤੋਂ ਬਾਅਦ ਉਸ ਨੂੰ ਕਤਲ ਕਰ ਦਿੱਤਾ ਗਿਆ ਇਸ ਦਾ ਮੁੱਖ ਕਾਰਨ ਇਹ ਹੈ ਕਿ ਗੈਂਗਸਟਰ ਆਪਣੇ ਕਾਲੇ ਧਨ ਨੂੰ ਸਫੇਦ ਕਰਨਾ ਚਾਹੁੰਦੇ ਹਨ ਜਿਸ ਕਰ ਕੇ ਪੰਜਾਬੀ ਇੰਡਸਟਰੀ ਨੂੰ ਹਥਿਆ ਕੇ ਆਪਣਾ ਕਾਰੋਬਾਰ ਚਲਾ ਸਕਣ
ਇਸ ਗੱਲ ਤੇ ਨਿਖੇਧੀ ਇੰਟੈਲੀਜੈਂਸ ਬਿਊਰੋ ਨੇ ਪਤਾ ਲਗਾਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਗੈਂਗਸਟਰਾਂ ਨੇ ਪੰਜਾਬੀ ਇੰਡਸਟਰੀ ਉਪਰ ਆਪਣੀ ਧੌਂਸ ਜਮਾਉਣ ਲਈ ਪੰਜਾਬੀ ਕਲਾਕਾਰਾਂ ਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਨੇ ਕਿ ਜੇਕਰ ਤੁਸੀਂ ਸਾਡੇ ਅੰਡਰ ਕੰਮ ਨਹੀਂ ਕਰੋਗੇ ਤਾਂ ਤੁਸੀਂ ਜਾਣ ਜਾਓਗੇ ਬਾਕੀ ਦੀ ਜਾਣਕਾਰੀ ਵੀਡਿਓ ਦੇ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।