ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕੀ ਤੁਸੀਂ ਜਾਣਦੇ ਹੋ ਸਿੱਧੂ ਮੂਸੇਵਾਲ ਦੇ ਕਤਲ ਵਿੱਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਦੀਆਂ ਵੀਡਿਓ ਸੋਸ਼ਲ ਮੀਡੀਆ ਤੇ ਅਕਸਰ ਆਉਂਦੀਆਂ ਹੀ ਰਹਿੰਦੀਆਂ ਹਨ
ਜਿਸ ਤੋਂ ਬਾਅਦ ਇੱਕ ਹੋਰ ਵੀਡਿਓ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਜੋ ਕਿ ਦੀਪਕ ਟੀਨੂ ਬਾਰੇ ਹੈ ਦੀਪਕ ਟੀਨੂੰ ਮਾਨਸਾ ਪੁਲੀਸ ਦੀ ਹਿਰਾਸਤ ਵਿੱਚੋਂ ਫ਼ਰਾਰ ਹੋ ਗਿਆ ਹੈ ਦੱਸਿਆ ਜਾ ਰਿਹਾ ਹੈ ਪੁਲਸ ਅਧਿਕਾਰੀ ਵੱਲੋਂ ਹੀ
ਉਸ ਨੂੰ ਫ਼ਰਾਰ ਕਰਨ ਦਾ ਮਾਮਲਾ ਦੱਸਿਆ ਜਾ ਰਿਹਾ ਹੈ ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਦੀ ਕੋਈ ਡੀਲ ਹੋਈ ਸੀ ਜਿਸ ਕਾਰਨ ਪੁਲੀਸ ਅਧਿਕਾਰੀ ਵੱਲੋਂ ਗੈਂਗਸਟਰ ਦੀਪਕ ਟੀਨੂੰ ਨੂੰ ਉਸਦੀ ਗਰਲਫ੍ਰੈਂਡ ਨੂੰ ਮਿਲਣ ਲਈ ਲਿਜਾਇਆ ਜਾ ਰਿਹਾ ਸੀ
ਆਪਣੀ ਪ੍ਰਾਈਵੇਟ ਗੱਡੀ ਵਿੱਚ ਉਸ ਨੂੰ ਰਾਤ ਦੇ ਸਮੇਂ ਹੋਟਲ ਵਿਚ ਲਿਜਾ ਕੇ ਰੱਖਿਆ ਸੀ ਜਿੱਥੇ ਉਸਦੀ ਗਰਲਫ੍ਰੈਂਡ ਉਸ ਨੂੰ ਮਿਲਣ ਆਉਂਦੀ ਸੀ ਜਿਸ ਸਮੇਂ ਪੁਲਸ ਅਧਿਕਾਰੀ ਇੱਕ ਅਲੱਗ ਕਮਰੇ ਵਿੱਚ ਸੀ ਅਤੇ ਟੀਨੂੰ ਤੇ ਉਸਦੀ ਗਰਲਫ੍ਰੈਂਡ ਅਲੱਗ
ਕਮਰੇ ਵਿੱਚ ਸਨ ਜਿਸ ਕਾਰਨ ਪੁਲੀਸ ਤੋਂ ਅੱਖ ਬਚਾ ਕੇ ਉਹ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ ਦੱਸਿਆ ਜਾ ਰਿਹਾ ਕਿਉਂ ਲੜਕੀ ਕੋਈ ਹੋਰ ਨਹੀਂ ਸਗੋਂ ਪੁਲਿਸ ਅਧਿਕਾਰੀ ਦੀ ਹੀ ਇਕ ਕਰਮਚਾਰੀ ਹੈ ਜੋ ਕਿ ਹੁਣ ਫਰਾਰ ਦੱਸੀ ਜਾ ਰਹੀ ਹੈ ਜਿਨ੍ਹਾਂ ਨੇ ਗੈਂਗਸਟਰ ਦੀਪਕ ਟੀਨੂੰ ਨੂੰ ਫ਼ਰਾਰ ਹੋਣ ਵਿੱਚ ਮਦਦ ਕੀਤੀ ਸੀ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।