ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾ ਦੋਸਤੋ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ ਅੱਜਕੱਲ੍ਹ ਲੋਕ ਆਪਣੇ ਹਰ ਇੱਕ ਕੰਮਕਾਰ ਦੀ ਵੀਡੀਓ ਸੋਸ਼ਲ ਮੀਡੀਆ ਤੇ ਪਾ ਦਿੰਦੇ ਹਨ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਅਾ ਤੇ
ਲਿਪਸਿੰਗ ਕਰਨ ਤੋਂ ਬਾਅਦ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਪਰ ਪਾਈ ਜਾਂਦੀ ਹੈ ਅਤੇ ਉਸ ਨੂੰ ਬਹੁਤ ਸਾਰੇ ਵੀਉ ਵੀ ਆਉਂਦੇ ਹਨ ਜਿਪਸਮ ਕਰਨਾ ਵੀ ਕੋਈ ਸੌਖੀ ਗੱਲ ਨਹੀਂ ਹੁੰਦੀ ਪਰ ਆਪਣੀ ਭਾਸ਼ਾ ਤੋਂ ੲਿਲਾਵਾ ਕਿਸੇ ਹੋਰ ਭਾਸ਼ਾ ਵਿੱਚ ਗੀਤ ਨੂੰ ਗਾਉਣਾ ਜਾਂ ਗੱਲਬਾਤ ਕਰਨੀ ਸੌਖੀ ਗੱਲ ਨਹੀਂ ਹੈ
ਪੰਜਾਬ ਦੇ ਲੋਕਾਂ ਵੱਲੋਂ ਬਾਹਰਲੇ ਦੇਸ਼ ਜਾਣ ਸਮੇਂ ਉਸੇ ਹੀ ਦੇਸ਼ ਦੀ ਭਾਸ਼ਾ ਵਿਚ ਵਿਚਰਨਾ ਪੈਂਦਾ ਹੈ ਜੋ ਕਿ ਕੋਈ ਸੌਖੀ ਗੱਲ ਨਹੀਂ ਹੁੰਦੀ ਜਿੱਥੇ ਪੰਜਾਬੀਆਂ ਨੂੰ ਅੰਗਰੇਜ਼ੀ ਦੇ ਸ਼ਬਦ ਔਖੇ ਲੱਗਦੇ ਹਨ ਉੱਥੇ ਹੀ ਵਿਦੇਸ਼ਾਂ ਵਿੱਚ ਰਹਿੰਦੇ ਗੋਰਿਆਂ ਨੂੰ ਪੰਜਾਬੀ ਦੀਆਂ ਤੁਕਾਂ ਗਾਉਣਾ ਬਹੁਤ ਔਖੀਆਂ ਹੁੰਦੀਆਂ ਹਨ
ਉਂਜ ਉਨ੍ਹਾਂ ਨੂੰ ਪੰਜਾਬੀ ਲੋਕਾਂ ਦਾ ਬਹੁਤ ਲਗਾਅ ਹੁੰਦਾ ਹੈ ਪਰ ਕੁਝ ਅਜਿਹੇ ਵਿਅਕਤੀ ਵੀ ਪਾਏ ਜਾਂਦੇ ਹਨ ਜੋ ਪੰਜਾਬੀ ਨੂੰ ਬੋਲਣ ਵਿਚ ਦਿਲਚਸਪੀ ਰੱਖਦੇ ਹਨ ਕੁਝ ਅਜਿਹੀ ਵੀਡਿਓ ਸੋਸ਼ਲ ਮੀਡੀਆ ਚ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਨਿੱਕੀ ਜਿਹੀ ਬੱਚੀ ਜੋ ਕਿ ਵਿਦੇਸ਼ਾਂ ਵਿੱਚ ਰਹਿੰਦੀ ਹੈ
ਜਿਸ ਦੇ ਬਾਵਜੂਦ ਉਹ ਪੰਜਾਬੀ ਵਿੱਚ ਬਹੁਤ ਸੋਹਣਾ ਗੀਤ ਗੁਣਗੁਣਾਉਂਦੀ ਹੈ ਜਿਸ ਨੂੰ ਸੁਣ ਇੰਝ ਨਹੀਂ ਲੱਗਦਾ ਕਿ ਉਸਨੂੰ ਪੰਜਾਬੀ ਬੋਲਣ ਵਿੱਚ ਕਿਸੇ ਪ੍ਰਕਾਰ ਦੀ ਮੁਸ਼ਕਲ ਆਉਂਦੀ ਹੋਵੇਗੀ ਬਾਕੀ ਦੀ ਪੂਰੀ ਜਾਣਕਾਰੀ ਸੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।