ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਆਸਟ੍ਰੇਲੀਆ ਨੇ ਚਾਰ ਸਾਲ ਪਹਿਲਾਂ ਹੋਏ ਕਤਲ ਦੇ ਮਾਮਲੇ ਵਿਚ ਉਥੋਂ ਦੀ ਪੁਲੀਸ ਅਠੱਤੀ ਸਾਲ ਦੇ ਰਾਜਵਿੰਦਰ ਸਿੰਘ ਦੀ ਭਾਲ ਕਰ ਰਹੀ ਹੈ ਅਤੇ ਉਸ ਦੀ ਸੂਹ ਦੇਣ ਵਾਲੇ ਨੂੰ ਪੰਜ ਕਰੋੜ ਇਕੱਤੀ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ
ਆਸਟ੍ਰੇਲੀਆ ਪੁਲੀਸ ਦਾ ਮੰਨਣਾ ਹੈ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਬੁੱਟਰ ਕਲਾਂ ਨਾਲ ਸਬੰਧਤ ਰਾਜਵਿੰਦਰ ਸਿੰਘ ਇਸ ਵੇਲੇ ਭਾਰਤ ਵਿੱਚ ਹੀ ਰਹਿ ਰਿਹਾ ਹੈ ਪਰ ਉਸ ਦੇ ਪਤੇ ਟਿਕਾਣੇ ਬਾਰੇ ਕੋਈ ਜਾਣਕਾਰੀ ਨਹੀਂ ਆਸਟਰੇਲੀਆ ਆਸਟਰੇਲੀਆ ਦੇ ਕੁਈਨਜ਼ਲੈਂਡ ਸੂਬੇ ਨਾਲ ਸਬੰਧਤ ਟੋਇਆ ਕੌਰਡਿੰਗਲੀ ਇੱਕੀ ਅਕਤੂਬਰ ਦੋ ਹਜਾਰ
ਅਠਾਰਾਂ ਨੂੰ ਲਾਪਤਾ ਹੋ ਗਏ ਅਤੇ ਅਗਲੀ ਸਵੇਰ ਵਾਂਗ ਗਿਣਤੀ ਬੀਚ ਤੋਂ ਉਸ ਦੀ ਲਾਸ਼ ਬਰਾਮਦ ਕੀਤੀ ਗਈ ਕੁਈਨਜ਼ਲੈਂਡ ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਆਸਟ੍ਰੇਲੀਆ ਦੇ ਇਤਿਹਾਸ ਵਿੱਚ ਪਹਿਲੀ ਵਾਰ ਇੱਕ ਕਤਲ ਮਾਮਲੇ ਤਹਿਤ ਦੱਸ ਲੱਖ ਡਾਲਰ ਦਾ ਇਨਾਮ ਐਲਾਨਿਆ ਗਿਆ ਹੈ ਤਾਂ ਕਿ ਕੌਮਾਂਤਰੀ ਪੱਧਰ ਤੇ
ਲੋਕਾਂ ਦਾ ਧਿਆਨ ਖਿੱਚਿਆ ਜਾ ਸਕੇ ਰਾਜਵਿੰਦਰ ਸਿੰਘ ਤੇਈ ਅਕਤੂਬਰ ਦੋ ਹਜਾਰ ਅਠਾਰਾਂ ਨੂੰ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਨੂੰ ਆਸਟ੍ਰੇਲੀਆ ਛੱਡ ਕੇ ਭਾਰਤ ਜਾਣ ਵਾਲਾ ਜਹਾਜ਼ ਚੜ੍ਹ ਗਿਆ ਰਾਜਵਿੰਦਰ ਦੇ ਭਰਾ ਪੁਰਾਣੇ ਅਤੀਤ ਵਿਚ ਮੰਨਿਆ ਸੀ ਕਿ ਉਹ ਅੰਮ੍ਰਿਤਸਰ ਹਵਾਈ ਅੱਡੇ ਤੇ ਉਤਰਿਆ ਤਾਂ ਮਾਨਸਿਕ ਤੌਰ ਤੇ ਬਹੁਤ
ਪ੍ਰੇਸ਼ਾਨ ਨਜ਼ਰ ਆ ਰਿਹਾ ਸੀ ਇਸ ਮਗਰੋਂ ਪਤਾ ਨਹੀਂ ਉਹ ਕਿੱਧਰ ਚਲਾ ਗਿਆ ਆਸਟਰੇਲੀਆ ਦੀ ਫੈਡਰਲ ਪੁਲੀਸ ਦੇ ਤਿੰਨ ਅਫਸਰ ਰਾਜਵਿੰਦਰ ਅੰਮ੍ਰਿਤਸਰ ਰਾਜਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਦਿੱਲੀ ਪਹੁੰਚ ਚੁੱਕੇ ਨੇ ਅਤੇ ਸੀਪੀਆਈ ਨਾਲ ਤਾਲਮੇਲ ਅਧੀਨ ਕਾਰਵਾਈ ਕੀਤੀ ਜਾ ਰਹੀ ਹੈ ਕੁਈਨਜ਼ਲੈਂਡ ਸਰਕਾਰ ਵੱਲੋਂ ਅੈਲਾਨਿਅਾ ਵੱਡਾ
ਇਨਾਮ ਰਾਜਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਵਿੱਚ ਮੱਦਦ ਕਰੇਗਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।