ਜਿੰਨੇ ਆਪਾਂ ਅਕਸਰ ਸੁਣਿਆ ਕਿ ਇਹ ਪਿਆਰ ਦੀ ਕੋਈ ਹੱਦ ਨਹੀਂ ਹੁੰਦੀ। ਜਦੋਂ ਕਿਸੇ ਨੂੰ ਪਿਆਰ ਹੁੰਦਾ ਹੈ ਤਾਂ ਇਸ ਨੂੰ ਦੇਸ਼ ਦੁਨੀਆਂ ਦੀਆਂ ਸਰਹੱਦਾਂ ਵੀ ਨਹੀਂ ਰੋਕ ਪਾਉਂਦੀਆਂ। ਦੋਸਤੋ ਅਜਿਹੇ ਹੀ ਕੁਝ ਮਾਮਲਾ ਸਾਹਮਣੇ ਆਇਆ ਹੈ।
ਜਿੱਥੇ ਸਵੀਡਨ ਤੋਂ ਚੱਲ ਕੇ ਇੱਕ ਕੁੜੀ ਉੱਤਰ ਪ੍ਰਦੇਸ਼ ਦੇ ਵਿਚ ਪਹੁੰਚ ਗਈ। ਇਥੋਂ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ 10 ਸਾਲ ਪਹਿਲਾਂ ਦੋਹਾਂ ਨੂੰ ਫੇਸਬੁੱਕ ਤੇ ਪਿਆਰ ਹੋ ਗਿਆ ਸੀ। ਹੁਣ ਦੋਹਾਂ ਨੇ ਹਿੰਦੂ ਰੀਤੀ ਰਿਵਾਜਾਂ ਦੇ ਨਾਲ ਵਿਆਹ ਕਰਵਾ ਲਿਆ ਹੈ।
10 ਸਾਲ ਪਹਿਲਾਂ ਫੇਸ-ਬੁੱਕ ਤੇ ਹੋਇਆ ਪਿਆਰ ਇੰਨਾ ਜ਼ਿਆਦਾ ਵੱਧ ਗਿਆ। ਇਹ ਗੋਰੀ ਸਾਰੀਆਂ ਹੱਦਾਂ ਪਾਰ ਕਰ ਕੇ ਆਪਣੇ ਪਿਆਰ ਦੇ ਉੱਤਰ ਪ੍ਰਦੇਸ਼ ਪਹੁੰਚ ਗਈ। ਅਤੇ ਆਪਣੇ ਪ੍ਰੇਮੀ ਪਾਵਨ ਦੇ ਨਾਲ ਹਿੰਦੂ ਰੀਤੀ-ਰਿਵਾਜਾਂ ਨਾਲ ਵਿਆਹ ਕਰਵਾ ਲਿਆ।
ਇਹ ਸਾਰੀਆਂ ਰਸਮਾਂ ਲਾੜੇ ਦੇ ਘਰ ਦੇ ਵਿੱਚ ਨਵਾਈਆ ਗਈਆਂ। ਇਸ ਇਸ ਬਿਆਨ ਨੂੰ ਲੈ ਕੇ ਮੁੰਡੇ ਦਾ ਪਰਿਵਾਰ ਬਹੁਤ ਖੁਸ਼ ਹੈ। ਦੋਸਤੋ ਦੱਸਿਆ ਗਿਆ ਹੈ ਇਸ ਬਿਆਨ ਨੂੰ ਲੈ ਕੇ ਕੁੜੀ ਦੇ ਪਰਿਵਾਰ ਨੇ ਵੀ ਰਜ਼ਾਮੰਦੀ ਜਤਾਈ ਹੈ
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ