ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਲਈ ਕੀ ਸਹੂਲਤਾਂ ਨੂੰ ਦੇਖਦਿਆਂ ਕਈ ਐਲਾਨ ਕੀਤੇ ਹਨ
ਜਿਸ ਤੋਂ ਬਾਅਦ ਮੁੱਖਮੰਤਰੀ ਭਗਵੰਤ ਮਾਨ ਨੇ ਹੁਣ ਮੋਦੀ ਨਾਲ ਬੈਠਕ ਦੌਰਾਨ ਕੈਂਸਰ ਦੇ ਮਰੀਜ਼ਾਂ ਲਈ ਹਸਪਤਾਲ ਖੋਲ੍ਹਣ ਦੀ ਮੰਗ ਵੀ ਕੀਤੀ ਸੀ ਜਿਸ ਨੂੰ ਲੈ ਕੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕੈਂਸਰ ਦੇ ਹਸਪਤਾਲ ਦਾ ਉਦਘਾਟਨ ਵੀ ਕਰ ਦਿੱਤਾ ਹੈ ਜਿਸ ਤੋਂ ਬਾਅਦ
ਮੁੱਖ ਮੰਤਰੀ ਭਗਵੰਤ ਮਾਨ ਨੇ ਮੋਦੀ ਨੂੰ ਇਹ ਕਿਹਾ ਹੈ ਕਿ ਉਹ ਕਿਸੇ ਵੀ ਗੱਲ ਤੋਂ ਮਨ੍ਹਾ ਨਹੀਂ ਕਰਦੇ ਉੱਥੇ ਹੀ ਮੁੱਖ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਕਿਹਾ ਜਾਂਦਾ ਸੀ ਕਿ ਨਰਿੰਦਰ ਮੋਦੀ ਕਿਸੇ ਵੀ ਕੰਮ ਨੂੰ ਹਾਂ ਨਹੀਂ ਕਰਦੇ ਉੱਥੇ ਹੀ ਹੁਣ ਉਨ੍ਹਾਂ ਵੱਲੋਂ
ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਇਸ ਦੇ ਨਾਲ ਹੀ ਦੱਸ ਦਈਏ ਕਿ ਦੁੱਧ ਦੇ ਰੇਟਾਂ ਵਿੱਚ ਵੀ ਕਾਫੀ ਵਾਧਾ ਹੋ ਗਿਆ ਹੈ ਜਿੱਥੇ ਲੋਕ ਇਸ ਵਧਦੀ ਮਹਿੰਗਾਈ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ
ਆਸ਼ੂ ਨੂੰ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਤੋਂ ਬਾਅਦ ਕਈ ਖੁਲਾਸੇ ਖ਼ੁਲਾਸੇ ਹੋ ਰਹੇ ਹਨ ਜਿਸ ਨਾਲ ਆਸ਼ੂ ਨੇ ਰੋਟੀ ਛੱਡ ਰੱਖੀ ਹੈ ਜਿਸ ਕਰਕੇ ਉਹ ਆਪਣੇ ਰੋਸ ਪ੍ਰਦਰਸ਼ਨ ਜਾਰੀ ਹੈ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।