ਗੱਡੀ ਦਾ ਚਲਾਨ ਹੋਣ ਤੇ ਦੇਖੋ ਨੌਜਵਾਨ ਨੇ ਕੀ ਕਰ ਦਿੱਤਾ ਵੀਡੀਓ ਹੋਈ ਵਾਇਰਲ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤ ਚਮਕ ਤੋਂ ਜੰਨਤ ਸੋਸ਼ਲ ਮੀਡੀਆ ਤੇ ਅਕਸਰ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿਨ੍ਹਾਂ ਵਿੱਚ ਬੱਸ ਅਧਿਕਾਰੀਆਂ ਵੱਲੋਂ ਲੋਕਾਂ ਨਾਲ ਧੱਕਾ ਕੀਤਾ ਜਾਂਦਾ ਹੈ

ਆਪਣੀ ਵਰਦੀ ਦਾ ਗਲਤ ਫਾਇਦਾ ਵੀ ਚੁੱਕਿਆ ਜਾਂਦਾ ਹੈ ਰਿਸ਼ਵਤ ਲੈਂਦਿਆਂ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੁੰਦੀਆਂ ਦੇਖੀਆਂ ਹੋਣਗੀਆਂ ਪਰ ਅੱਜ ਦੀ ਜਾਣਕਾਰੀ ਵੀ ਤੁਹਾਡੇ ਲਈ ਇਕ ਹੋਰ ਵੀਡੀਓ ਲੈ ਕੇ ਆਇਆ

ਜਿਸ ਵਿਚ ਇਕ ਨੌਜਵਾਨ ਅਤੇ ਇਕ ਪੁਲੀਸ ਅਧਿਕਾਰੀ ਵੱਲੋਂ ਹੱਥੋਪਾਈ ਦੀ ਵੀਡੀਓ ਦੇਖਣ ਨੂੰ ਮਿਲ ਰਹੀ ਹੈ ਜਿਸ ਵਿੱਚ ਇੱਕ ਟ੍ਰੈਫਿਕ ਪੁਲਸ ਅਧਿਕਾਰੀ ਵੱਲੋਂ ਗਲਤ ਸਾਈਡ ਤੇ ਖੜ੍ਹੀ ਗੱਡੀ ਦਾ ਚਲਾਨ ਕੀਤਾ ਜਾ ਰਿਹਾ ਸੀ ਉੱਥੇ

ਉਸ ਨੌਜਵਾਨ ਪਲੋਸ ਅਧਿਕਾਰੀ ਨਾਲ ਹੱਥੋਪਾਈ ਤੱਕ ਕਰਨੀ ਸ਼ੁਰੂ ਕਰ ਦਿੱਤੀ ਉਸ ਦਾ ਕਹਿਣਾ ਹੈ ਕਿ ਉਸ ਵੱਲੋਂ ਪਹਿਲਾਂ ਉਸ ਦੇ ਥੱਪੜ ਮਾਰੇ ਗਏ ਸੀ ਜਿਸ ਤੋਂ ਬਾਅਦ ਉਸਨੇ ਹੱਥੋਪਾਈ ਸ਼ੁਰੂ ਕਰ ਦਿੱਤੀ ਉਥੇ ਹੀ ਮੌਕੇ ਤੇ ਸੀਨੀਅਰ

ਅਧਿਕਾਰੀ ਵੀ ਪਹੁੰਚ ਗਿਆ ਜਿਸ ਨੇ ਇਸ ਮਾਮਲੇ ਨੂੰ ਰਫਾ ਦਫਾ ਕਰ ਦਿੱਤਾ ਪਰੂਥੀ ਪੁਲਸ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਇਸ ਮਾਮਲੇ ਨੂੰ ਤਹਿ ਤੱਕ ਪਹੁੰਚ ਕੇ ਜਾਂਚ ਪੜਤਾਲ ਕੀਤੀ ਜਾਵੇ ਕਿ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਹੁਣ ਫ਼ਿਰ ਹੋਈ ਕੱਸਿਆ ਵਾਲਿਆ ਦੀ ਦੇਹਸਤ ਲੋਕਾਂ ਦੇ ਘਰਾਂ ਵਿਚ ਜਾਂਦੇ ਅੱਧੀ ਰਾਤ ਨੂੰ !

ਦੋਸਤੋ ਸੋਸ਼ਲ ਮੀਡੀਆ ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਹੈ। ਤੁਹਾਨੂੰ ਦੱਸ ਦਈਏ ਕਿ …

Leave a Reply

Your email address will not be published. Required fields are marked *