ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜ਼ਮੀਨ ਤੂੰ ਜਾਣਦਾ ਜੰਗਲੀ ਇਲਾਕਿਆਂ ਦੇ ਨੇੜੇ ਪੈਂਦੇ ਪਿੰਡਾਂ ਵਿੱਚੋਂ ਕੁਝ ਜਾਨਵਰਾਂ ਵੱਲੋਂ ਆਪਣਾ ਰੈਣ ਬਸੇਰਾ ਬਣਾ ਲਿਆ ਜਾਂਦਾ ਹੈ ਉਥੇ ਕੁਝ ਘਟਨਾਵਾਂ ਵੀ
ਦੇਖਣ ਨੂੰ ਮਿਲ ਜਾਂਦੀਆਂ ਹਨ ਕਿਉਂਕਿ ਜੰਗਲ ਵਿੱਚ ਕਈ ਜੰਗਲੀ ਜਾਨਵਰ ਰਹਿੰਦੇ ਹਨ ਜੋ ਕਿ ਨੇਡ਼ ਲੱਗਦੇ ਪਿੰਡਾਂ ਵਿੱਚ ਹਮਲਾ ਕਰ ਦਿੰਦੇ ਹਨ ਅਤੇ ਕਈ ਲੋਕਾਂ ਨੂੰ ਵੀ ਜ਼ਖ਼ਮੀ ਕਰ ਦਿੰਦੇ ਹਨ ਜਿਸ ਤੋਂ ਬਾਅਦ ਇਕ ਹੋਰ ਮਾਮਲਾ ਸੋਸ਼ਲ ਮੀਡੀਆ ਤੇ
ਸਾਹਮਣੇ ਹੈ ਜਿੱਥੇ ਇੱਕ ਜੰਗਲ ਦੇ ਨੇੜੇ ਪੈਂਦੇ ਇਕ ਪਿੰਡ ਵਿਚ ਤੇਂਦੂਆ ਪਹੁੰਚ ਜਾਂਦਾ ਹੈ ਜਿਸ ਵੱਲੋਂ ਚਾਰ ਤੋਂ ਅਧਿੱਕ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਉਹ ਇੱਕ ਘਰ ਵਿਚ ਬਣੀ ਰਸੋਈ ਨੂੰ ਆਪਣਾ ਬਸੇਰਾ ਬਣਾ ਲੈਂਦਾ ਹੈ
ਘਰ ਦੇ ਮੈਂਬਰਾਂ ਵੱਲੋਂ ਆਪਣੀ ਜਾਨ ਬਚਾਉਣ ਲਈ ਕਮਰੇ ਵਿੱਚ ਬੰਦ ਕਰ ਲਿਆ ਜਾਂਦਾ ਹੈ ਲਗਾਤਾਰ ਢਾਈ ਘੰਟੇ ਕਮਰੇ ਵਿੱਚ ਬੰਦ ਰਹਿਣ ਦੇ ਬਾਅਦ ਉਨ੍ਹਾਂ ਵੱਲੋਂ ਚੀਕ ਚਿਹਾੜਾ ਪਾਇਆ ਜਾਂਦਾ ਹੈ ਜਿਸ ਕਾਰਨ ਪਿੰਡ ਦੇ ਕੁਝ ਲੋਕਾਂ ਵੱਲੋਂ
ਤੇਂਦੁਏ ਨੂੰ ਫੜ ਕੇ ਕਾਬੂ ਕਰ ਲਿਆ ਜਾਂਦਾ ਹੈ ਤੇਂਦੁਏ ਦੇ ਪਿੰਡ ਬਚਾਉਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ ਲੋਕ ਕਾਫੀ ਡਰ ਗਏ ਸਨ ਕਿਉਂਕਿ ਇਸ ਤੇਂਦੂਏ ਵੱਲੋਂ ਕਈ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ਸੀ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ