ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਚਮਕ ਤੁਰ ਜਾਣ ਤੋਂ ਬਦਲਦੇ ਮੌਸਮ ਨਾਲ ਸਾਡੇ ਸਰੀਰ ਨੂੰ ਵੀ ਕੁੱਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਖਾਜ ਖੁਜਲੀ ਅਤੇ ਦਾਦ ਵਰਗੀਆ
ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਰਕੇ ਕਈ ਦਵਾਈਆਂ ਦੇ ਪੈਸੇ ਵੀ ਖ਼ਰਚ ਰਿਹਾਇਸ਼ ਤੇ ਗਈ ਸੀ ਟਿਉਬ ਵੀ ਲਾ ਕੇ ਥੱਕ ਜਾਂਦੇ ਹਨ ਪਰ ਇਨ੍ਹਾਂ ਸਮੱਸਿਆ ਤੋਂ ਛੁਟਕਾਰਾ ਨਹੀਂ ਪਾ ਸਕਦੇ ਇਸ ਨਾਲ ਕੁਝ ਸਮੇਂ ਲਈ ਰਾਹਤ ਤਾਂ ਮਿਲ ਜਾਂਦੀ ਹੈ ਪਰ
ਫਿਰ ਤੋਂ ਇਹ ਸਮੱਸਿਆ ਦੇਖਣ ਨੂੰ ਮਿਲ ਜਾਂਦੀ ਹੈ ਪਰ ਅੱਜ ਦੀ ਜਾਣਕਾਰੀ ਵਿਚ ਤੁਹਾਨੂੰ ਇਕ ਬਹੁਤ ਵਧੀਆ ਰਾਮਬਨ ਨੁਸਖਾ ਦੱਸਦੇ ਹਾਂ ਜਿਸ ਨਾਲ ਤੁਸੀਂ ਕਿਸੇ ਵੀ ਪ੍ਰਕਾਰ ਦੇ ਚਮੜੀ ਦੀ ਸਮੱਸਿਆ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹੋ ਇਸ ਲਈ
ਤੁਹਾਨੂੰ ਨਿੰਮ ਦੀਆਂ ਪੱਤੀਆਂ ਅਤੇ ਐਲੋਵਰਾ ਦੇ ਟੁਕੜੇ ਦੀ ਜ਼ਰੂਰਤ ਪਵੇਗੀ ਅਹਿਮਦੀਆ ਬੱਤੀਆਂ ਨੂੰ ਚੰਗੀ ਤਰ੍ਹਾਂ ਪੀਸ ਕੇ ਉਸ ਦਾ ਪੇਸਟ ਤਿਆਰ ਕਰ ਲਵੋ ਤੇ ਐਲੋਵੇਰਾ ਦੇ ਟੁਕੜੇ ਵਿਚੋਂ ਚਲ ਕੱਢ ਕੇ ਦੋ ਤੋਂ ਤਿੰਨ ਚਮਚ ਰੱਖ ਲਓ ਅਤੇ ਇਨ੍ਹਾਂ ਨੂੰ ਆਪਸ ਵਿੱਚ
ਮਿਕਸ ਕਰ ਲਓ ਇਸ ਦੇ ਨਾਲ ਹੀ ਤੁਹਾਨੂੰ ਇਕ ਹੋਰ ਚੀਜ਼ ਦੀ ਲੋੜ ਪਵੇਗੀ ਜੋ ਕਿ ਇਨ੍ਹਾਂ ਤਿੰਨਾਂ ਚੀਜ਼ਾਂ ਦਾ ਮਿਸ਼ਰਣ ਬਣਾ ਕੇ ਇਕ ਪੇਸਟ ਤਿਆਰ ਕਰ ਲਵੋ ਅਤੇ ਜਿਸ ਜਗ੍ਹਾ ਤੇ ਤੁਹਾਨੂੰ ਚਮੜੀ ਦੀ ਸਮੱਸਿਆ ਹੈ ਉਸ ਜਗ੍ਹਾ ਤੇ ਇਨ੍ਹਾਂ ਦੇ ਪੇਸਟ ਨੂੰ ਲਗਾ ਲਵੋ ਜਿਸ ਨਾਲ ਤੁਸੀਂ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰ ਪਾਓਗੇ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।