ਚਾਈਨਾ ਡੋਰ ਨੂੰ ਲੈ ਕੇ ਪੁਲਿਸ ਨੇ ਕੀਤੀ ਇਹ ਵੱਡੀ ਕਾਰਵਾਈ !

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਇਕ ਵੀਡੀਓ ਲੈ ਕੇ ਸਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਰਕਾਰ ਨੇ ਚਾਈਨਾ ਡੋਰ

ਉਪਰ ਇਹ ਵੱਡੀ ਪਾਬੰਦੀ ਲਾਈ ਹੈ ਜਿੱਥੇ ਕਿ ਇਹ ਚਾਈਨਾ ਡੋਰ ਦੇ ਕਾਰਨ ਬਹੁਤ ਹੀ ਜ਼ਿਆਦਾ ਹਾਦਸੇ ਵੀ ਹੁੰਦੇ ਹਨ ਉਥੇ ਹੀ ਆਏ ਦਿਨ ਕਿਸੇ ਨਾ ਕਿਸੇ ਦੀ ਮੌਤ ਵੀ ਹੋ ਜਾਂਦੀ ਹੈ ਜਿੱਥੇ ਕਿ ਇਹ ਚਾਈਨਾ ਡੋਰ ਕਾਫੀ ਜ਼ਿਆਦਾ ਖਤਰਨਾਕ ਹੈ ਇਸੇ ਤਰ੍ਹਾਂ ਹੀ ਸਰਕਾਰ ਨੇ ਇਸ ਦੇ  ਉੱਪਰ ਰੋਕ ਲਗਾਈ ਸੀ

ਜਿੱਥੇ ਕੇ ਕਈ ਦੁਕਾਨਾਂ ਵਾਲੇ ਅਜੇ ਤੱਕ ਵੀ ਚਾਈਨਾ ਦੀ ਡੋਰ ਵੇਚ ਰਹੇ ਹਨ ਇਸੇ ਤਰਾਂ ਹੀ ਪੁਲਿਸ ਨੇ ਇੱਕ ਗੋਦਾਮ ਦੇ ਵਿਚ ਚਾਈਨਾ ਡੋਰ ਬਰਾਮਦ ਕੀਤੀ ਹੈ ਜਿੱਥੇ ਕੇ ਜਲੰਧਰ ਤੋਂ ਇਹ ਖ਼ਬਰ ਸਾਡੇ ਸਾਹਮਣੇ ਆਈ ਹੈ ਉਥੇ ਹੀ ਪੁਲਸ ਨੇ ਚਾਈਨਾ ਡੋਰ ਨੂੰ ਲੈ ਕੇ ਸਖ਼ਤ ਕਾਰਵਾਈ ਕੀਤੀ ਹੈ ਜਿੱਥੇ ਕਿ

ਪੁਲੀਸ ਨੇ ਉਹਨਾਂ ਨੂੰ ਬਰਾਮਦ ਕਰ ਲਿਆ ਹੈ ਉਥੇ ਹੀ ਕਾਫੀ ਜ਼ਿਆਦਾ ਮਾਤਰਾ ਵਿੱਚ ਚਾਇਨਾਂ ਡੋਰ ਸੀ ਜਿੱਥੇ ਕੇ ਸਰਕਾਰ ਨੇ ਇਸ ਦੇ ਉੱਪਰ ਪਾਬੰਦੀ ਲਗਾਈ ਹੈ ਕਿ ਦੁਕਾਨਾ ਦੇ ਉਪਰ ਚਾਈਨਾ ਡੋਰ ਨੂੰ ਨਹੀਂ ਵੇਚਿਆ ਜਾਵੇਗਾ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ

ਉਸ ਨ  ਚਾਈਨਾ ਡੋਰ ਨੂੰ ਲੈ ਕੇ ਸਖ਼ਤ ਕਾਰਵਾਈ ਕੀਤੀ ਹੈ ਓਸੇ ਤਰ੍ਹਾਂ ਹੀ ਇਹ ਖ਼ਬਰ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕੇ ਲੋਕਾਂ ਦੁਆਰਾ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਧਨੀਆ ਦੇ ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ !

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ …

Leave a Reply

Your email address will not be published. Required fields are marked *